ਪੂਰੀ ਜਾਣਕਾਰੀ ਖੇੜੇ ਤਿਬੜੀ ਵਿੱਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਉਸ ਸਮੇਂ ਦੀ ਸ਼ਰਮਸਾਰ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਇਕ ਗ੍ਰੰਥੀ ਸਿੰਘ ਨੂੰ ਲੋਕਾਂ ਵੱਲੋਂ ਬਹੁਤ ਕੁੱਟਿਆ ਤੇ ਮਾਰਿਆ ਜਾ ਰਿਹਾ ਹੈ ਜਿਸ ਦੀ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਰਹੀ ਹੈ
ਜਿਸ ਵਿਚ ਕੁਝ ਨੌਜਵਾਨਾਂ ਵੱਲੋਂ ਉਸ ਗ੍ਰੰਥੀ ਸਿੰਘ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ ਅਤੇ ਉਸ ਦਾ ਮੂੰਹ ਕਾਲਾ ਕੀਤਾ ਹੋਇਆ ਹੈ ਨੌਜਵਾਨਾਂ ਵੱਲੋਂ ਕੁੱਟਮਾਰ ਕਰਨ ਦੇ ਬਾਵਜੂਦ ਉਸ ਨੂੰ ਪਿਸ਼ਾਬ ਪਿਲਾਇਆ ਜਾ ਰਿਹਾ ਹੈ ਪਰ ਜਦੋਂ ਗ੍ਰੰਥੀ ਸਿੰਘ ਵੱਲੋਂ ਆਪਣੇ ਮੂੰਹ ਨਹੀਂ ਖੋਲ੍ਹਿਆ ਜਾਂਦਾ ਤਾਂ
ਉਨ੍ਹਾਂ ਵੱਲੋਂ ਉਸ ਪਿਸ਼ਾਬ ਨੂੰ ਉਸ ਗ੍ਰੰਥੀ ਦੇ ਮੂੰਹ ਤੇ ਹੀ ਡੋਲ੍ਹ ਦਿੱਤਾ ਜਾਂਦਾ ਹੈ ਪਿੰਡ ਵਾਲਿਆਂ ਵੱਲੋਂ ਉਸ ਗ੍ਰੰਥੀ ਸਿੰਘ ਨਾਲ ਬਹੁਤ ਜ਼ਿਆਦਾ ਸ਼ਰਮਸਾਰ ਹਰਕਤਾਂ ਕੀਤੀਆ ਜਾ ਰਹੀਆ ਹਨ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਗ੍ਰੰਥੀ ਸਿੰਘ ਦਾ ਉੱਥੇ ਨਾਜਾਇਜ਼ ਸੰਬੰਧ ਹੈ
ਪਿੰਡ ਵਾਲਿਆਂ ਵੱਲੋਂ ਉਸ ਗ੍ਰੰਥੀ ਨਾਲ ਨਾਜਾਇਜ਼ ਸੰਬੰਧ ਬਣਾਏ ਜਾਣ ਦੇ ਸ਼ੱਕ ਵਿੱਚ ਉਸ ਨਾਲ ਇਹ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ ਇਸ ਮਾਮਲੇ ਵਿਚ ਜਿਸ ਔਰਤ ਨਾਲ ਸਬੰਧਾਂ ਦਾ ਦੋਸ਼ ਲਾਏ ਜਾ ਰਹੇ ਐ
ਉਸ ਦੇਵੀ ਦੋਵੇਂ ਪੁੱਤਰ ਮੌਕੇ ਤੇ ਹੀ ਮੌਜੂਦ ਸਨ ਅਤੇ ਉਸ ਗ੍ਰੰਥੀ ਸਿੰਘ ਦਾ ਮੂੰਹ ਕਾਲਾ ਕੀਤਾ ਗਿਆ ਅਤੇ ਉਸ ਨਾਲ ਕੁੱਟਮਾਰ ਵੀ ਕੀਤੀ ਗਈ ਜਿਸ ਤੋਂ ਬਾਅਦ ਉਸ ਗ੍ਰੰਥੀ ਸਿੰਘ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਤੇ ਪਾਈ ਗਈ ਤੇ ਵੀਡਿਓ ਸੋਸ਼ਲ ਮੀਡੀਆ ਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।