ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਪੰਜਾਬ ਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡੇ ਵੱਡੇ ਕਦਮ ਚੁੱਕੇ ਗਏ
ਉਨ੍ਹਾਂ ਦੇ ਜਨਮ ਮੌਕੇ ਕੀਤੇ ਵਾਅਦਿਆਂ ਨੂੰ ਇੱਕ ਤੋਂ ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਉੱਥੇ ਹੀ ਕੁਝ ਲੋਕਾਂ ਵੱਲੋਂ ਰੋਸ ਪ੍ਰਦਰਸ਼ਨ ਵੀ ਕੀਤਾ ਜਾ ਰਿਹਾ ਕੁਝ ਕੁ ਲੋਕ ਆਮ ਆਦਮੀ ਪਾਰਟੀ ਤੋਂ ਨਾਰਾਜ਼ ਹੋ ਰਹੇ ਹਨ ਕਿਉਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਸਾਡੇ ਲਗਾਤਾਰ ਪ੍ਰਸ਼ਾਸਨ ਅੱਗੇ ਬੇਨਤੀ ਅਪੀਲ ਕਰਨ ਤੋਂ
ਬਾਅਦ ਵੀ ਸਾਡਾ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ ਜਿਵੇਂ ਭਗਵੰਤ ਮਾਨ ਵੱਲੋਂ ਚੋਣਾਂ ਮੌਕੇ ਆਪਣੇ ਵਾਅਦਿਆਂ ਨੂੰ ਲੈ ਕੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਗਿਆ ਸੀ ਪਰ ਹੁਣ ਇੰਜ ਨਹੀਂ ਲੱਗ ਰਿਹਾ ਕਿ ਭਗਵੰਤ ਮਾਨ ਆਪਣੀਆਂ ਗੱਲਾਂ ਤੇ ਖਰੇ ਉੱਤਰਨਗੇ
ਆਮ ਆਦਮੀ ਪਾਰਟੀ ਵੀ ਦੂਜੇ ਪਾਰਟੀਆਂ ਵਾਂਗ ਹੀ ਗੱਲਾਂ ਦੇ ਦਾਅਵੇ ਕਰਨ ਵਾਲੀ ਨਿਕਲੀ ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਪ੍ਰਾਈਵੇਟ ਬੱਸਾਂ ਦੇ ਮੁਲਾਜ਼ਮਾਂ ਵੱਲੋਂ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ
ਉਨ੍ਹਾਂ ਦਾ ਕਹਿਣਾ ਹੈ ਕਿ ਸਾਡੇ ਵੱਲੋਂ ਲਗਾਤਾਰ ਪ੍ਰਸ਼ਾਸਨ ਅੱਗੇ ਅਪੀਲ ਕੀਤੀ ਜਾ ਰਹੀ ਹੈ ਪਰ ਸਾਡੀ ਕੋਈ ਵੀ ਸੁਣਵਾਈ ਨਹੀਂ ਹੋ ਰਹੀ ਅਸੀਂ ਵੀ ਔਰਤਾਂ ਨੂੰ ਆਪਣੀਆਂ ਬੱਸਾਂ ਵਿਚ ਫ੍ਰੀ ਸਫਰ ਕਰਵਾਉਣਾ ਚਾਹੁੰਦੇ ਹਾਂ
ਪਰ ਸਾਨੂੰ ਸਰਕਾਰ ਵੱਲੋਂ ਕੋਈ ਵੀਮੁਆਵਜ਼ਾ ਦਿੱਤਾ ਜਾ ਰਿਹਾ ਜਿਸ ਕਰਕੇ ਸਾਨੂੰ ਬਹੁਤ ਨੁਕਸਾਨ ਸਹਿਣਾ ਪੈ ਰਿਹਾ ਹੈ ਚੋਣਾਂ ਮੌਕੇ ਮੁੱਖਮੰਤਰੀ ਭਗਵੰਤ ਮਾਨ ਵੱਲੋਂ ਕਿਹਾ ਗਿਆ ਸੀ ਕਿ ਉਹ ਆਮ ਲੋਕਾਂ ਵਿੱਚ ਹੀ ਬੈਠ ਕੇ ਉਨ੍ਹਾਂ ਦੇ ਮੁੱਦਿਆਂ ਨੂੰ ਹੱਲ ਕਰਨਗੇ ਪਰ ਸਾਡੇ ਚੰਡੀਗਡ਼੍ਹ ਜਾਣ ਤੋਂ ਬਾਅਦ ਵੀ ਸਾਡਾ ਕੋਈ ਹੱਲ ਨਹੀਂ ਕੀਤਾ ਜਾ ਰਿਹਾ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡਿਓ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।