ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਬੇਸ਼ੱਕ ਅਸੀਂ ਇੱਕੀਵੀਂ ਸਦੀ ਵਿੱਚ ਰਹਿ ਰਹੇ ਹਾਂ ਪਰ ਧੀਆਂ ਨੂੰ ਉਨ੍ਹਾਂ ਦਾ ਬਣਦਾ ਮਾਣ ਸਤਿਕਾਰ ਨਹੀਂ ਦਿੱਤਾ ਜਾ ਰਿਹਾ ਹੈ ਮਾਪੇ ਆਪਣੀ ਧੀ ਦਾ ਦਾਜ ਲਈ ਆਪਣਾ ਸਾਰਾ ਕੁਝ
ਦਾਅ ਤੇ ਵੀ ਲਾ ਦਿੰਦੇ ਨੇ ਪਰ ਆਏ ਦਿਨ ਕੋਈ ਨਾ ਕੋਈ ਧੀ ਇਸ ਦਾਜ ਦੀ ਬਲੀ ਚੜ੍ਹਦੀ ਹੈ ਉਥੇ ਹੀ ਜਦੋਂ ਇਕੱਤੀ ਦਾ ਵਿਆਹ ਹੁੰਦਾ ਹੈ ਤਾਂ ਵਿਆਹ ਤੋਂ ਮਗਰੋਂ ਉਸ ਧੀ ਦਾ ਸਹੁਰਾ ਪਰਿਵਾਰ ਹੀ ਸਭ ਕੁਝ ਹੁੰਦਾ ਹੈ ਪਰ ਜਦੋਂ ਸਹੁਰਾ ਪਰਿਵਾਰ ਹੀ ਉਸਦੀ ਨਾਲ ਕੁੱਟਮਾਰ ਕਰੇ ਤਾਂ
ਉਸ ਧੀ ਦੇ ਦਿਲ ਤੇ ਕੀ ਬੀਤਦੀ ਹੋਵੇਗੀ ਤੇ ਜਦੋਂ ਕਾਰਨ ਵੀ ਅਜਿਹਾ ਹੋਵੇ ਜਿਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਰਹਿ ਜਾਓਗੇ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਜਿਥੇ ਸਹੁਰੇ ਪਰਿਵਾਰ ਵੱਲੋਂ ਆਪਣੀ ਨੂੰਹ ਨਾਲ ਕੁੱਟਮਾਰ ਕੀਤੀ ਗਈ ਹੈ ਮਾਮਲਾ ਇਹ ਹੈ ਕਿ ਉਸ ਧੀ ਦੇ ਲੜਕਾ ਨਹੀਂ ਸੀ ਹੋ ਰਿਹਾ
ਜਿਸ ਤੋਂ ਬਾਅਦ ਸਹੁਰੇ ਪਰਿਵਾਰ ਵੱਲੋਂ ਉਸ ਨਾਲ ਕੁੱਟਮਾਰ ਕੀਤੀ ਗਈ ਇਸ ਕੁੱਟਮਾਰ ਦੌਰਾਨ ਉਸ ਨੂੰ ਕਾਫ਼ੀ ਚੋਟ ਵੀ ਪਹੁੰਚੀ ਜਿਸ ਤੋਂ ਬਾਅਦ ਉਸ ਨੂੰ ਨੇਡ਼ੇ ਦੇ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਜਿਸ ਤੋਂ ਬਾਅਦ ਉਸ ਨੇ ਬਿਆਨ ਦਿੰਦਿਆਂ ਦੱਸਿਆ ਕਿ
ਉਸਦੇ ਸਹੁਰੇ ਪਰਿਵਾਰ ਵੱਲੋਂ ਉਸ ਨਾਲ ਕੁੱਟਮਾਰ ਇੱਕ ਮੁੰਡੇ ਨੂੰ ਲੈ ਕੇ ਕੀਤੀ ਗਈ ਹੈ ਕਿ ਉਸ ਨੇ ਕਾਫ਼ੀ ਸਮੇਂ ਤੋਂ ਮੁੰਡਾ ਨਹੀਂ ਹੋ ਰਿਹਾ ਅਤੇ ਉਨ੍ਹਾਂ ਵੱਲੋਂ ਦਾਜ ਦੀ ਮੰਗ ਵੀ ਕੀਤੀ ਜਾ ਰਹੀ ਸੀ ਜਿਸ ਕਰ ਕੇ ਉਸ ਨਾਲ ਕੁੱਟਮਾਰ ਕਰਦੇ ਸਨ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।