ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਸੁਪਰੀਮ ਕੋਰਟ ਨੇ 2016 ਵਿੱਚ ਮੋਦੀ ਸਰਕਾਰ ਦੇ ਨੋਟਬੰਦੀ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀਆਂ 58 ਪਟੀਸ਼ਨਾਂ ‘ਤੇ ਅੱਜ ਆਪਣਾ ਫੈਸਲਾ ਸੁਣਾਇਆ। ।ਸਾਰਿਆਂ ਨੂੰ ਪਤਾ ਹੈ ਕੇ ਉਸ ਸ਼ਮੇ ਲੋਕਾਂ ਨੂੰ ਕਾਫੀ ਮੁਸੀਬਤ ਆਈ ਹੈ ਨੋਟ ਬਦਲਣ ਦੇ ਵੇਲੇ।
ਦੱਸ ਦੇਈਏ ਕਿ 8 ਨਵੰਬਰ 2016 ਨੂੰ ਕੇਂਦਰ ਸਰਕਾਰ ਨੇ ਦੇਸ਼ ਵਿੱਚ ਨੋਟਬੰਦੀ ਲਾਗੂ ਕੀਤੀ ਸੀ, ਜਿਸ ਦੌਰਾਨ 1000 ਅਤੇ 500 ਰੁਪਏ ਦੇ ਨੋਟਾਂ ਨੂੰ ਚਲਣ ਤੋਂ ਬਾਹਰ ਕਰ ਦਿੱਤਾ ਗਿਆ ਸੀ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਨੋਟਬੰਦੀ ਦਾ ਫੈਸਲਾ ਲੈਣ ਸਮੇਂ ਕੀਤੀ ਗਈ ਪ੍ਰਕਿਰਿਆ ਵਿੱਚ ਕੋਈ ਕਮੀ ਨਹੀਂ ਸੀ।
ਇਸ ਲਈ, ਉਸ ਨੋਟੀਫਿਕੇਸ਼ਨ ਨੂੰ ਪਾਸੇ ਰੱਖਣ ਦੀ ਕੋਈ ਲੋੜ ਨਹੀਂ ਹੈ। ਇਕ ਵਾਰ ਫਿਰ ਕਿਹਾ ਜਾ ਰਿਹਾ ਸੀ ਨੋਟ ਦੋਵਾਰਾ ਬੰਦ ਹੋ ਸਕਦੇ ਹਨ ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ