ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਜਿਵੇਂ ਤੁਸੀਂ ਜਾਣ ਦਿਓ ਆਏ ਦਿਨ ਕੋਈ ਨਾ ਕੋਈ ਮਾਮਲਾ ਦੇਖਣ ਨੂੰ ਮਿਲ ਜਾਂਦਾ ਹੈ ਜਿਸ ਵਿੱਚ ਲੋਕਾਂ ਵੱਲੋਂ ਨਿੱਜੀ ਮਾਮਲਿਆਂ ਨੂੰ ਲੈ ਕੇ
ਝੜਪ ਹੋ ਜਾਂਦੀ ਹੈ ਜਿਸ ਤੋਂ ਬਾਅਦ ਮਾਮਲਾ ਇੰਨਾ ਭਖ ਜਾਂਦਾ ਹੈ ਕਿ ਗੱਲ ਕਤਲ ਤੱਕ ਪਹੁੰਚਿਆ ਹੈ ਕੁਝ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕੁਝ ਔਰਤਾਂ ਵੱਲੋਂ ਦੋਸ਼ ਲਗਾਇਆ ਗਿਆ ਹੈ ਕਿ ਉਨ੍ਹਾਂ ਦੇ
ਘਰ ਵਿਚ ਡੇਢ ਸੌ ਤੋਂ ਵੀ ਵੱਧ ਬੰਦਿਆਂ ਨੇ ਹਮਲਾ ਕਰ ਦਿੱਤਾ ਸੀ ਉਨ੍ਹਾਂ ਦੇ ਘਰ ਵਿੱਚ ਆ ਕੇ ਲਗਾਤਾਰ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਉਨ੍ਹਾਂ ਦੇ ਘਰ ਦੇ ਇਕ ਨੌਜਵਾਨ ਨੂੰ ਬੁਰੀ ਤਰ੍ਹਾਂ ਕੁੱਟਿਆ ਗਿਆ ਜਦੋਂ ਹੀ ਲੜਕੀਆਂ ਵੱਲੋਂ
ਉਸ ਨੂੰ ਛੁਡਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਲੜਕੇ ਨਾਲ ਵੀ ਹੱਥੋਪਾਈ ਕੀਤੀ ਅਤੇ ਉਨ੍ਹਾਂ ਦੇ ਨਾਲ ਵੀ ਕੁੱਟਮਾਰ ਕੀਤੀ ਗਈ ਘਰ ਵਿੱਚ ਕਾਫੀ ਨੁਕਸਾਨ ਕੀਤਾ ਗਿਆ ਤੇ ਨੌਜਵਾਨ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ ਗਿਆ ਜਿਸ ਤੋਂ ਬਾਅਦ
ਡਾਕਟਰਾਂ ਨੇ ਵੀ ਉਸ ਨੂੰ ਦਾਖਲ ਕਰਨ ਤੋਂ ਮਨਾ ਕਰ ਦਿੱਤਾ ਜਿਸ ਤੋਂ ਬਾਅਦ ਆਉਣਾ ਪੀਡ਼ਤ ਪਰਿਵਾਰ ਵੱਲੋਂ ਆਪਣੇ ਨਾਲ ਹੋਏ ਇਸ ਵਾਰਦਾਤ ਨੂੰ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ ਜਿਸ ਦੀ ਪੂਰੀ ਜਾਣਕਾਰੀ ਇਸ ਵੀਡੀਓ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।