ਦੋਸਤੋ ਹੁਣੇ ਹੁਣੇ ਪੰਜਾਬੀ ਗਾਇਕ ਰਣਜੀਤ ਬਾਵਾ ਦੇ ਬਾਰੇ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਦੋਸਤੋ ਦੱਸ ਦਈਏ ਰਣਜੀਤ ਬਾਵਾ ਦੇ ਪੀਏ ਡਿਪਟੀ ਬੋਹਰਾ ਦੀ ਸੜਕ ਹਾਦਸਾ ਚ ਮੌਤ ਹੋਣ ਦੀ ਸਮਾਚਾਰ ਪ੍ਰਾਪਤ ਹੋਇਆ ਹੈ।
ਦੋਸਤੋ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਬੋਹਰਾ ਦੀ ਗੱਡੀ ਪਿੰਡ ਲਿੱਧੜਾਂ ਨੇੜੇ ਪਿੰਲਰ ਨਾਲ ਟਕਰਾਉਣ ਕਾਰਨ ਮੌਕੇ ਤੇ ਹੀ ਮੌਤ ਹੋ ਗਈ।ਦੱਸ ਦਈਏ ਸਬ ਇੰਸਪੈਕਟਰ ਕੁਲਬੀਰ ਸਿੰਘ ਨੇ ਦੱਸਿਆ ਹੈ
ਕਿ ਬੀਤੀ ਰਾਤ 12 ਵਜੇ ਇਕ ਤਲਾਹ ਮਿਲੀ ਸੀ ਇਕ ਬਰੀਜਾ ਗੱਡੀ ਤੇਜ ਰਫਤਾਰ ਨਾਲ ਜਾ ਰਹੀ ਸੀ ਪਿੰਡ ਲਿੱਦੜਾਂ ਦੇ ਕੋਲ ਪਿੱਲਰ ਕੋਲ ਜਾ ਕੇ ਪਲਟ ਗਈ ਦੋਸਤੋ ਕਾਰ ਚ ਸਵਾਰ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ।
ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।
ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।