ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ
ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ। ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਇਕ ਰੋਂਗਟੇ ਖੜ੍ਹੇ ਕਰ ਦੇਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ ਜਿੱਥੇ ਇਕ ਪਤੀ ਦੇ ਵਲੋਂ ਆਪਣੇ ਪਤੀ ਨੂੰ ਹੀ ਖੌਫ਼ ਨਾਕ ਮੌ-ਤ ਦਿੱਤੀ ਗਈ ਕਿ ਮੌ-ਤ ਦੇ ਘਾਟ ਉਤਾਰਨ ਤੋਂ ਬਾਅਦ ਘਰ
ਵਿੱਚ ਇੱਕ ਖੱਡਾ ਖੋਦ ਕੇ ਦੱਬ ਦਿੱਤਾ ਜਾਂਦਾ ਹੈ। ਹਾਲਾਕਿ ਮੌਤ ਦੇ ਘਾਟ ਉਤਾਰਨ ਤੋਂ ਬਾਅਦ ਔਰਤ ਪੁਲੀਸ ਥਾਣੇ ਜਾਂਦੀ ਹੈ ਅਤੇ ਆਪਣੇ ਪਤੀ ਦੇ ਲਾਪਤਾ ਹੋਣ ਦੀ ਰਿਪੋਰਟ ਦਰਜ ਕਰਵਾਈ ਜਾਂਦੀ ਹੈ। ਜਦੋਂ ਇਹ ਸਾਰੀ ਗੱਲ ਦਾ ਲੋਕਾਂ ਨੂੰ ਪਤਾ ਲੱਗਦਾ ਹੈ ਤਾਂ ਲੋਕਾਂ ਵਿਚ ਡਰ ਪੈਦਾ ਹੋ ਜਾਂਦਾ ਹੈ
ਉਨ੍ਹਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਔਰਤ ਵੱਲੋਂ ਆਪਣੇ ਪਤੀ ਦਾ ਕਤ-ਲ ਕਰਕੇ ਉਸ ਨੂੰ ਘਰ ਵਿਚ ਹੀ ਦਫਨਾਇਆ ਗਿਆ ਹੈ ਜੋ ਕਿ ਇਕ ਬਹੁਤ ਹੀ ਜਿਆਦਾ ਸ਼ਰਮਨਾਕ ਗੱਲ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ।