ਅੰਮ੍ਰਿਤਸਰ ਦੇ ਥਾਣਾ ਸੁਲਤਾਨ ਵਿੰਡ ਤਹਿਤ ਆਉਂਦੇ ਇਲਾਕੇ ਭਾਈ ਮੰਝ ਸਿੰਘ ਦੇ ਰੋਡ ਉੱਪਰ ਇਕ ਵਿਅਕਤੀ ਨੇ ਸ਼ੱ ਕ ਕਾਰਨ ਆਪਣੀ ਪਤਨੀ ਦਾ ਬੇਰਹਿ ਮੀ ਨਾਲ ਕਤ ਲ ਕਰ ਦਿੱਤਾ ਹੈ। ਪਤਾ ਲੱਗਾ ਹੈ ਕਿ ਕਾਤ ਲ ਦੀ ਪਤਨੀ ਕੁਝ ਹੀ ਦਿਨਾਂ ਵਿਚ ਵਿਦੇਸ਼ ਜਾਣ ਵਾਲੀ ਸੀ ਅਤੇ
ਦੋਵੇਂ ਪਤੀ-ਪਤਨੀ ਇਕ-ਦੂਜੇ ’ਤੇ ਹੀ ਸ਼ੱਕ ਕਰਦੇ ਸਨ।ਇਹ ਵੀ ਪਤਾ ਲੱਗਾ ਹੈ ਕਿ ਅਜੇ ਇਕ-ਦੋ ਦਿਨ ਪਹਿਲਾਂ ਹੀ ਉਕਤ ਪਤੀ-ਪਤਨੀ ਦਰਮਿਆਨ ਕਾਫੀ ਤੂੰ-ਤੂੰ ਮੈਂ-ਮੈਂ ਹੋਈ ਸੀ ਅਤੇ ਉਸ ਦੀ ਪਤਨੀ ਦਾ ਪਿਤਾ ਉਕਤ ਦੋਵਾਂ ਵਿਚ ਰਾਜ਼ੀਨਾਮਾ ਕਰਵਾ ਕੇ ਗਿਆ ਸੀ।
ਜਾਂਚ ਕਰਨ ਵਾਲੇ ਅਧਿਕਾਰੀ ਏ. ਐੱਸ. ਆਈ. ਅਮਰਜੀਤ ਸਿੰਘ ਨੇ ਮ੍ਰਿਤ ਕਾ ਦਾ ਨਾਂ ਗੁਰਜੀਤ ਕੌਰ ਦੱਸਿਆ ਹੈ ਅਤੇ ਉਸ ਦੇ ਪਤੀ ਦਾ ਨਾਂ ਹਰਪਾਲ ਸਿੰਘ ਦੱਸਿਆ ਹੈ ਹੈ। ਇਹ ਭਾਈ ਮੰਝ ਸਿੰਘ ਰੋਡ ਸਥਿਤ ਕਾਨੇ ਵਾਲੇ ਟੋਏ ਦੇ ਵਾਸੀ ਸਨ ਅਤੇ ਇਹ ਕਿਰਾਏ ਦੇ ਮਕਾਨ ਵਿਚ ਰਹਿ ਰਹੇ ਸਨ।
ਫਿਲਹਾਲ ਕਤ ਲ ਕਰਨ ਤੋਂ ਬਾਅਦ ਦੋ ਸ਼ੀ ਪਤੀ ਹਰਪਾਲ ਸਿੰਘ ਫਰਾ ਰ ਹੈ ਅਤੇ ਪੁਲਸ ਨੇ ਉਸ ਨੂੰ ਫੜ੍ਹਨ ਲਈ ਛਾ ਪੇ ਮਾ ਰੀ ਸ਼ੁਰੂ ਕਰ ਦਿੱਤੀ ਹੈ। ਮ੍ਰਿ ਤਕਾ ਦੇ ਪਿਤਾ ਜੋਗਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਦੋ ਸ਼ੀ ਪਤੀ ਉਸ ਦੇ ਵਿਦੇਸ਼ ਜਾਣ ਦਾ ਪਹਿਲਾਂ ਤੋਂ ਹੀ ਵਿ ਰੋਧ ਕਰ ਰਿਹਾ ਸੀ ਅਤੇ
ਇਸ ਕਾਰਨ ਗੁੱਸੇ ਵਿਚ ਆ ਕੇ ਹਰਪਾਲ ਸਿੰਘ ਨੇ ਆਪਣੀ ਪਤਨੀ ਦਾ ਬੇਰ ਹਿਮੀ ਨਾਲ ਕ ਤਲ ਕਰ ਦਿੱਤਾ।ਦੋ ਸ਼ੀ ਹਰਪਾਲ ਸਿੰਘ ਕੋਈ ਕੰਮ ਧੰਦਾ ਨਹੀਂ ਕਰਦਾ ਸੀ ਅਤੇ ਉਨ੍ਹਾਂ ਦੀ ਲੜਕੀ ਗੁਰਜੀਤ ਕੌਰ ਵਿਦੇਸ਼ ਜਾਣ ਵਾਲੀ ਸੀ ਅਤੇ ਛੇਤੀ ਹੀ ਟਿਕਟ ਵੀ ਕਰਵਾਉਣ ਵਾਲੀ ਸੀ। ਇਨ੍ਹਾਂ ਦੇ ਵਿਆਹ ਨੂੰ ਤਕਰੀਬਨ 15 ਸਾਲ ਹੋ ਗਏ ਸਨ ਅਤੇ ਇਨ੍ਹਾਂ ਦੇ 2 ਬੱਚੇ ਹਨ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ