ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲਈ ਕਿਹਾ ਜੋ ਹੋਇਆ ਦੋਸਤੋ ਜਿਵੇਂ ਕਿ ਤੂੰ ਜਾਣਦਾ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਵੀਡੀਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਦੇਖਕੇ ਲੋਕ ਹੈਰਾਨ ਰਹਿ ਜਾਂਦੇ ਹਨ
ਦਿਨ ਦਿਹਾੜੇ ਲੋਕਾਂ ਵਲੋਂ ਠੱਗੇ ਚੋਰੀਆਂ ਕਰਨ ਦੇ ਮਾਮਲੇ ਅਕਸਰ ਦੇਖਣ ਨੂੰ ਮਿਲ ਜਾਂਦੇ ਹਨ ਕਈ ਵਾਰ ਕੁਝ ਮਾਮਲੇ ਅਜਿਹੇ ਸਾਹਮਣੇ ਆ ਜਾਂਦੇ ਹਨ ਜਿਨ੍ਹਾਂ ਵਿੱਚ ਰਿਸ਼ਤੇ ਵੀ ਤਾਰ ਤਾਰ ਹੁੰਦੇ ਨਜ਼ਰ ਆਉਂਦੇ ਹਨ ਕੁਝ ਅਜਿਹਾ ਹੀ ਮਾਮਲਾ ਸਾਹਮਣੇ ਆਇਆ
ਜਿਥੇ ਇਕ ਪਤਨੀ ਵੱਲੋਂ ਆਪਣੇ ਹੀ ਪਤੀ ਨਾਲ ਸ਼ਰਮਨਾਕ ਕਾਰਾ ਕੀਤਾ ਗਿਆ ਦੱਸਿਆ ਜਾ ਰਿਹਾ ਹੈ ਕਿ ਘਰੇਲੂ ਮਾਮਲਿਆਂ ਨੂੰ ਲੈ ਕੇ ਘਰ ਬੱਚੇ ਅਕਸਰ ਲੜਾਈ ਝਗੜਾ ਚੱਲਦਾ ਰਹਿੰਦਾ ਸੀ ਜਿਸ ਕਾਰਨ ਪਤਨੀ ਨੇ ਆਪਣੇ ਪਤੀ ਨਾਲ ਹੀ
ਅਜਿਹਾ ਕਾਰਨਾਮਾ ਕਰ ਦਿੱਤਾ ਜਿਸ ਨੂੰ ਦੇਖ ਕੇ ਲੋਕ ਹੱਕੇ ਬੱਕੇ ਰਹਿ ਗਏ ਉਸ ਨੇ ਆਪਣੇ ਦੋਸਤ ਨਾਲ ਮਿਲ ਕੇ ਆਪਣੇ ਪਤੀ ਦਾ ਕਤਲ ਕਰਵਾ ਦਿੱਤਾ ਜਿਸ ਤੋਂ ਬਾਅਦ ਘਰਦਿਆਂ ਨੇ ਇਸਦੀ ਜਾਣਕਾਰੀ ਪੁਲਸ ਨੂੰ ਦਿੱਤੀ ਅਤੇ ਪੁਲਸ ਨੇ ਆਪਣੇ
ਵੱਖ ਵੱਖ ਟੀਮਾਂ ਬਣਾ ਕੇ ਇਸ ਮਾਮਲੇ ਦੀ ਤਹਿ ਤਕ ਪਹੁੰਚਣ ਦੀ ਕੋਸ਼ਿਸ਼ ਕੀਤੀ ਜਿਸ ਤੋਂ ਉਨ੍ਹਾਂ ਨੇ ਦੋਸ਼ੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਪੂਰੇ ਮਾਮਲੇ ਦੀ ਜਾਂਚ ਪੜਤਾਲ ਕਰਨੀ ਸ਼ੁਰੂ ਕਰ ਦਿੱਤੀ ਜਿਸ ਦੌਰਾਨ ਪੁਲੀਸ ਨੇ ਤਿੰਨਾਂ ਦੋਸ਼ੀਆਂ ਨੂੰ
ਗ੍ਰਿਫਤਾਰ ਕੀਤਾ ਜਿਸ ਵਿੱਚ ਮ੍ਰਿਤਕ ਦੀ ਪਤਨੀ ਅਤੇ ਉਸਦੇ ਸਮੇਤ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਸ ਤੋਂ ਪਤਾ ਲੱਗਿਆ ਕਿ ਉਸ ਔਰਤ ਦੇ ਇਕ ਨੌਜਵਾਨ ਨਾਲ ਗ਼ਲਤ ਰਿਸ਼ਤੇ ਬਣੇ ਹੋਏ ਸਨ ਜਿਸ ਕਰਕੇ ਘਰ ਵਿੱਚ ਕਲੇਸ਼ ਰਹਿੰਦਾ ਸੀ ਅਤੇ
ਪਤਨੀ ਨੇ ਆਪਣੇ ਪਤੀ ਨੂੰ ਆਪਣੇ ਰਸਤੇ ਵਿੱਚੋਂ ਹਟਾਉਣ ਲਈ ਆਪਣੇ ਦੋਸਤ ਦਾ ਸਹਾਰਾ ਲਿਆ ਅੱਥਰੂ ਉਸ ਨੌਜਵਾਨ ਨੇ ਆਪਣੇ ਦੋਸਤ ਨਾਲ ਮਿਲ ਕੇ ਉਸ ਦੇ ਪਤੀ ਦਾ ਕਤਲ ਕਰ ਦਿੱਤਾ ਜਸਟਿਸ ਕੌਰ ਪੁਲਸ ਨੇ ਦੋਸ਼ੀਆਂ ਨੂੰ
ਹਿਰਾਸਤ ਵਿੱਚ ਲੈ ਕੇ ਉਨ੍ਹਾਂ ਖਿਲਾਫ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਅਤੇ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਬਾਕੀ ਦੀ ਪੂਰੀ ਜਾਣਕਾਰੀ ਵੀਡੀਓ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।