ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣ ਕਰਕੇ ਕੇ ਹਾਜ਼ਰ ਹੋਏ ਹਾਂ ਦੋਸਤੋ ਜਿਵੇਂ ਕਿ ਤੁਰ ਜਾਣ ਤੋਂ ਅੱਜਕੱਲ੍ਹ ਲੋਕ ਆਪਣੇ ਕਾਰਨਾਮਿਆਂ ਨੂੰ ਅੰਜਾਮ ਤਕ ਪਹੁੰਚਾਉਣ ਲਈ ਕਿਸੇ ਵੀ ਹੱਦ ਤਕ ਜਾ ਸਕਦੇ ਹਨ ਚਾਹੇ ਉਹ ਅਪਣਾ ਸਕੇ ਸਬੰਧੀ ਹੀ ਕਿਉਂ ਨਾ ਹੋਵੇ
ਚਾਹੇ ਫਿਰ ਪਤੀ ਹੀ ਕਿਉਂ ਨਾ ਹੋਵੇ ਕੁਝ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਜਿੱਥੇ ਇਕ ਪਤਨੀ ਵਲੋਂ ਆਪਣੇ ਆਸ਼ਕ ਨਾਲ ਮਿਲ ਕੇ ਆਪਣੇ ਪਤੀ ਦਾ ਕਤਲ ਕਰ ਦਿੱਤਾ ਗਿਆ ਨੌਜਵਾਨ ਕੋਈ ਹੋਰ ਨਹੀਂ ਸਗੋਂ ਮਾਮੇ ਦਾ ਸੀ
ਜਿਸ ਨੇ ਆਪਣੀ ਭੂਆ ਦੇ ਲੜਕੇ ਦੀ ਜਾਨ ਲੈ ਲਈ ਇਸ ਦੌਰਾਨ ਪੁਲਸ ਵੱਲੋਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਤਾਂ ਇਸ ਮਾਮਲੇ ਦੀ ਤਹਿ ਤਕ ਪਹੁੰਚੇ ਇਸ ਤੋਂ ਬਾਅਦ ਪਤਾ ਲੱਗਿਆ ਕਿ ਉਨ੍ਹਾਂ ਦੇ ਘਰ ਲੜਕੀ ਦੇ ਮਾਮੇ ਦੇ ਮੁੰਡੇ ਦਾ ਆਉਣਾ ਜਾਣਾ ਬਣਿਆ ਸੀ
ਇਸ ਦੌਰਾਨ ਉਸ ਦੀ ਪਤਨੀ ਦਾ ਉਸ ਨਾਲ ਰਿਸ਼ਤਾ ਬਣ ਜਾਂਦਾ ਹੈ ਅਤੇ ਉਹ ਆਪਸੀ ਸਬੰਧਾਂ ਵਿੱਚ ਰਹਿਣ ਲੱਗ ਜਾਂਦੇ ਹਨ ਇਹ ਮਾਮਲਾ ਇਸੇ ਤਰ੍ਹਾਂ ਹੀ ਚਲਦਾ ਰਿਹਾ ਜਿਸ ਦੌਰਾਨ ਪਤਨੀ ਵੱਲੋਂ ਆਪਣੇ ਪਤੀ ਨੂੰ ਆਪਣੇ ਰਸਤੇ ਵਿੱਚੋਂ ਹਟਾਉਣ ਲਈ
ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਤਾਂ ਜੋ ਆਪਣੇ ਆਸ਼ਕਾਂ ਨਾਲ ਵਿਆਹ ਕਰਵਾ ਸਕੀ ਜਿਸ ਦੌਰਾਨ ਉਨ੍ਹਾਂ ਨੇ ਮਿਲ ਕੇ ਆਪਣੇ ਪਤੀ ਦਾ ਗਲ ਘੁੱਟ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਿਸ ਤੋਂ ਬਾਅਦ ਇਸ ਦੀ ਜਾਣਕਾਰੀ ਜਦੋਂ ਉਸਦੀ ਮਾਤਾ ਤੋਂ ਮਿਲੀ ਤਾਂ
ਉਸ ਨੇ ਪੁਲੀਸ ਨੂੰ ਮੌਕੇ ਤੇ ਹੀ ਬੁਲਾ ਲਿਆ ਘਰ ਵਿੱਚ ਲੱਗੇ ਸੀਸੀਟੀਵੀ ਕੈਮਰੇ ਗਿਆਰਾਂ ਵਜੇ ਤੋਂ ਲੈ ਕੇ ਦੋ ਵਜੇ ਤਕ ਬੰਦ ਰਹੇ ਜਿਸ ਦੌਰਾਨ ਮ੍ਰਿਤਕ ਦੀ ਮਾਂ ਨੂੰ ਲੜਕੀ ਤੇ ਸ਼ੱਕ ਹੋਇਆ ਅਤੇ ਉਸ ਨੇ ਉਨ੍ਹਾਂ ਖ਼ਿਲਾਫ਼ ਪੁਲੀਸ ਨੂੰ ਰਿਪੋਰਟ ਲਿਖਵਾ ਦਿੱਤੀ ਅਤੇ
ਪੁਲੀਸ ਨੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਤਾਂ ਇਸ ਮਾਮਲੇ ਦਾ ਖੁਲਾਸਾ ਹੋਇਆ ਜਿਸ ਦੌਰਾਨ ਪਤਾ ਲੱਗਿਆ ਕਿ ਉਨ੍ਹਾਂ ਨੇ ਮਿਲ ਕੇ ਉਸ ਨੂੰ ਮਾਰ ਦਿੱਤਾ ਸੀ ਬਾਕੀ ਦੀ ਪੂਰੀ ਜਾਣਕਾਰੀ ਸੀ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।