ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਅੱਜਕੱਲ੍ਹ ਅਜਿਹੇ ਮਾਮਲੇ ਸਾਹਮਣੇ ਆਏ ਹਨ ਜਿਥੇ ਪਰਿਵਾਰਕ ਲੜਾਈ ਝਗੜੇ ਚੱਲਦੇ ਨਜ਼ਰ ਆਉਂਦੇ ਹਨ ਘਰ ਵਿੱਚ ਛੁੱਟੀ ਲੜਾਈਆਂ ਝਗੜੇ ਤਾਂ ਹੁੰਦੇ ਹੀ ਰਹਿੰਦੇ ਹਨ ਪਰ ਕਈ ਵਾਰ ਲੜਾਈ ਭਿਆਨਕ ਹਾਦਸਿਆਂ ਦਾ ਰੂਪ ਧਾਰਨ ਕਰ ਲੈਂਦੀ ਹੈ
ਅਜਿਹਾ ਹੀ ਮਾਮਲਾ ਸਾਹਮਣੇ ਆਇਆ ਜਿਥੇ ਇਕ ਪਤੀ ਪਤਨੀ ਵਿੱਚ ਪਰਿਵਾਰਕ ਲੜਾਈ ਝਗੜੇ ਨੂੰ ਲੈ ਕੇ ਤਕਰਾਰ ਹੋ ਜਾਂਦੀ ਹੈ ਜਿਸ ਤੋਂ ਬਾਅਦ ਪਤਨੀ ਵੱਲੋਂ ਆਪਣੀ ਤਿੰਨ ਮਹੀਨਿਆਂ ਦੀ ਬੱਚੀ ਨੂੰ ਕਚਹਿਰੀ ਦੇ ਟੇਬਲ ਉੱਪਰ ਸੁੱਟ ਕੇ ਆਉਣ ਦੀ ਕੋਸ਼ਿਸ਼ ਕੀਤੀ ਗਈ ਹੈ ਅਤੇ
ਉਸ ਦੇ ਪਤੀ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਹੈ ਜਿਸ ਦੌਰਾਨ ਉਸ ਦੇ ਪਤੀ ਨੇ ਮੀਡੀਆ ਸਾਹਮਣੇ ਕੀ ਰਾਜ਼ ਖੋਲ੍ਹੇ ਹਨ ਕਿ ਦੋ ਢਾਈ ਸਾਲਾਂ ਤੋਂ ਉਸ ਦੀ ਪਤਨੀ ਨਾਲ ਕੰਪ੍ਰੋਮਾਈਜ਼ ਕਰ ਰਿਹਾ ਹੈ ਪਰ ਉਸ ਦੀ ਪਤਨੀ ਉਸ ਦਾ ਸਾਥ ਨਹੀਂ ਦੇ ਰਹੀ ਸਗੋਂ ਉਸ ਨੂੰ ਕਿਸੇ ਨਾ ਕਿਸੇ ਤਰੀਕੇ ਨਾਲ ਫ਼ਸਾਉਣ ਦੀ ਕੋਸ਼ਿਸ਼ ਕਰ ਰਹੀ ਹੈ
ਲੜਕੀ ਦੇ ਪਰਿਵਾਰਕ ਮੈਂਬਰਾਂ ਵਿੱਚ ਕਾਨੂੰਨੀ ਕਾਰਵਾਈ ਕੇਸ ਚੱਲ ਰਹੇ ਹਨ ਜਿਸ ਕਰਕੇ ਉਹ ਆਪਣੇ ਪਤੀ ਨਾਲ ਰਹਿਣ ਵਿਚ ਉਸਦਾ ਸਾਥ ਨਹੀਂ ਦੇ ਰਹੀ ਉਸ ਨੇ ਦੱਸਿਆ ਕਿ ਉਹ ਆਪਣੀ ਫੈਮਿਲੀ ਤੋਂ ਉੱਪਰ ਦੀ ਹੋ ਕੇ ਉਸ ਲੜਕੀ ਨਾਲ ਵਿਆਹ ਕਰਵਾਇਆ ਤੇ
ਉਸ ਨੇ ਆਪਣਾ ਅਲੱਗ ਕਮਰਾ ਲੈ ਰੱਖਿਆ ਹੈ ਪਰ ਉਹ ਲੜਕੀ ਉਸ ਦਾ ਸਾਥ ਨਹੀਂ ਦੇ ਰਹੀ ਸਗੋਂ ਉਸ ਨੂੰ ਲਾਰੈਂਸ ਬਿਸ਼ਨੋਈ ਤੋਂ ਗੋਲੀਆਂ ਮਰਵਾਉਣ ਦੀਆਂ ਧਮਕੀਆਂ ਦਿੰਦੀ ਹੈ ਬੱਚੇ ਉਸ ਨੂੰ ਕਹਿੰਦੀ ਹੈ ਕਿ ਬੱਚੀ ਤੇਰੀ ਨਹੀਂ ਹੈ ਪਰ ਉਹ ਨੌਜਵਾਨ ਅੱਜ ਵੀ ਉਸ ਨੂੰ ਆਪਣੇ ਘਰ ਰੱਖਣ ਨੂੰ ਤਿਆਰੇ ਪਰੋ ਲੜਕੀ ਉਸ ਨਾਲ ਰਹਿਣ ਨੂੰ ਬਿਲਕੁਲ ਵੀ ਰਾਜ਼ੀ ਨਹੀਂ ਬਾਕੀ ਦੀ ਇਸ ਵੀਡੀਓ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।