] ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਪੰਜਾਬ ਵਿੱਚ ਨਸ਼ੇ ਦਾ ਕਹਿਰ ਬਰਸ ਰਿਹਾ ਹੈ ਦਿਨੋਂ ਦਿਨ ਨਸ਼ੇ ਦੇ ਵਪਾਰ ਵਧਦਾ ਜਾ ਰਿਹਾ ਹੈ ਨੌਜਵਾਨ ਨਸ਼ੇ ਉੱਪਰ ਲੱਗ ਰਹੇ ਹਨ
ਜਿਸ ਨਾਲ ਲੱਖਾਂ ਨੌਜਵਾਨ ਨਸ਼ੇ ਦੀ ਬਲੀ ਚੜ੍ਹਦੇ ਜਾ ਰਹੇ ਨੇ ਜੇਕਰ ਇਸੇ ਤਰ੍ਹਾਂ ਹੀ ਚੱਲਦਾ ਰਿਹਾ ਤਾਂ ਆਉਣ ਵਾਲੇ ਸਮੇਂ ਵਿਚ ਨੌਜਵਾਨਾਂ ਦਾ ਖਾਤਮਾ ਹੋ ਜਾਵੇਗਾ ਕਿਉਂਕਿ ਪੰਜਾਬ ਚ ਨਸ਼ੇ ਦਾ ਵਪਾਰ ਅੱਜਕੱਲ੍ਹ ਬਹੁਤ ਵਧਦਾ ਜਾ ਰਿਹਾ ਹੈ
ਲੋਕ ਆਪਣੇ ਫ਼ਾਇਦੇ ਲਈ ਨਸ਼ੇ ਦਾ ਵਪਾਰ ਕਰਨ ਲੱਗ ਗਏ ਹਨ ਉਨ੍ਹਾਂ ਨੂੰ ਨਸ਼ੇ ਵਿੱਚੋਂ ਮੋਟੀ ਰਕਮ ਮਿਲਦੀ ਹੈ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਜਿਥੇ ਪੁਲੀਸ ਵੱਲੋਂ ਪਤੀ ਪਤਨੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਦੱਸਿਆ ਜਾਂਦਾ ਹੈ ਤੇ
ਉਨ੍ਹਾਂ ਕੋਲੋਂ ਹੈਰੋਇਨ ਬਰਾਮਦ ਕੀਤੀ ਗਈ ਹੈ ਪੁਲੀਸ ਵੱਲੋਂ ਜਾਂਚ ਪੜਤਾਲ ਕਰਨ ਤੋਂ ਬਾਅਦ ਉਨ੍ਹਾਂ ਕੋਲੋਂ ਹੈਰੋਇਨ ਬਰਾਮਦ ਹੋਈ ਅਤੇ ਪੁਲਸ ਨੇ ਉਸ ਨੂੰ ਜ਼ਬਤ ਕਰ ਲਿਆ ਅਤੇ ਉਨ੍ਹਾਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਅਤੇ ਮੁਕੱਦਮਾ ਕੀਤਾ ਗਿਆ ਬਾਕੀ ਦੀ ਜਾਣਕਾਰੀ ਵੀਡਿਓ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।