ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਅੱਜ ਦੀ ਜਾਣਕਾਰੀ ਸਿੱਧੂ ਮੂਸੇਵਾਲਾ ਬਾਰੇ ਲੈ ਕੇ ਹਾਜ਼ਰ ਹੋਏ ਹਾਂ ਦੋਸਤੋ ਸਿੱਧੂ ਮੂਸੇ ਵਾਲਾ ਇੱਕ ਅਜਿਹਾ ਕਲਾਕਾਰ ਸੀ ਜਿਸ ਨੇ ਆਪਣੇ ਇੱਕ ਛੋਟੇ ਜਿਹੇ ਮਿਊਜ਼ਿਕ ਕੈਰੀਅਰ ਚ ਉਨ੍ਹਾਂ ਬੁਲੰਦੀਆਂ ਨੂੰ ਛੂਹਿਆ ਹੈ
ਜਿੱਥੋਂ ਤੱਕ ਪਹੁੰਚਣ ਦੀ ਕਲਪਨਾ ਵੀ ਵੱਡੇ ਵੱਡੇ ਕਲਾਕਾਰ ਨਹੀਂ ਕਰ ਸਕੇ ਆਪਣੇ ਛੋਟੇ ਜਿਹੇ ਕਰੀਅਰ ਦੇ ਵਿਚ ਪੰਜਾਬ ਤੋਂ ਲੈ ਕੇ ਉਨ੍ਹਾਂ ਦੇਸ਼ ਦੇ ਲੋਕਾਂ ਦੇ ਦਿਲਾਂ ਵਿੱਚ ਰਾਜ ਕੀਤਾ ਹੈ ਜਿਨ੍ਹਾਂ ਦਾ ਮਿਊਜ਼ਿਕ ਇੰਡਸਟਰੀ ਨਾਲ ਅਤੇ ਪੰਜਾਬੀ ਨਾਲ ਵਾਹ ਵਾਸਤਾ ਵੀ ਨਹੀਂ ਸੀ
ਪਰ ਸਿੱਧੂ ਦੇ ਜਾਣ ਤੋਂ ਬਾਅਦ ਕਈ ਲੋਕ ਸਦਮੇ ਦੇ ਵਿਚ ਵੀ ਹਨ ਹਾਲੀਵੁੱਡ ਦਿਓ ਵੱਡੇ ਵੱਡੇ ਕਲਾਕਾਰ ਹਨ ਜਿਨ੍ਹਾਂ ਨੂੰ ਬੌਲੀਵੁੱਡ ਦੇ ਸਿਤਾਰੇ ਮਿਲਣ ਨੂੰ ਵੀ ਤਰਸਦੇ ਹਨ ਜੋ ਸਿੱਧੂ ਮੂਸੇਵਾਲੇ ਦੀ ਮੌਤ ਨੂੰ ਲੈ ਕੇ ਸਦਮੇ ਵਿਚ ਨਜ਼ਰ ਆ ਰਹੇ ਹਨ ਅਤੇ
ਉਹ ਸਿੱਧੂ ਮੂਸੇਵਾਲਾ ਨੂੰ ਆਪਣੇ ਆਪਣੇ ਤਰੀਕੇ ਤੇ ਆਪਣੇ ਆਪਣੇ ਅੰਦਾਜ਼ ਨਾਲ ਟਵਿੱਟਰ ਕਰਕੇ ਸ਼ਰਧਾਂਜ਼ਲੀ ਦਿੰਦੇ ਹਨ ਉਥੇ ਪੰਜਾਬ ਚ ਸਿੱਧੂ ਮੂਸੇਵਾਲਾ ਨੂੰ ਲੈ ਕੇ ਇਕ ਵੱਡਾ ਕੰਮ ਸ਼ੁਰੂ ਹੋਇਆ ਹੈ ਕਿਉਂਕਿ ਸਿੱਧੂ ਮੁਸੇਵਾਲਾ ਆਪ ਵੀ ਕਲਾ ਸਿਰ ਤੇ ਇਕ ਵੱਡਾ ਨਾਂ ਬਣਾਇਆ ਹੈ
ਇਸ ਤੋਂ ਇਲਾਵਾ ਸਿੱਧੂ ਮੂਸੇਵਾਲ ਨੇ ਉਨ੍ਹਾਂ ਕਲਾਕਾਰਾਂ ਦੀ ਬਾਂਹ ਵੀ ਫੜੀ ਜਿਨ੍ਹਾਂ ਨੂੰ ਕੋਈ ਪੁੱਛਦਾ ਤੱਕ ਨਹੀਂ ਸੀ ਜਿਸ ਤੋਂ ਬਾਅਦ ਸਿੱਧੂ ਮੁੱਸੇਵਾਲਾ ਨੂੰ ਸਮਰਪਿਤ ਇੱਕ ਮਿਊਜ਼ਕ ਕੰਪਨੀ ਦਾ ਉਦਘਾਟਨ ਕਰਨ ਲਈ ਕਾਨਫਰੰਸ ਬਿਠਾਈ ਸੀ
ਜਿਸ ਵਿੱਚ ਪੰਜਾਬ ਦੇ ਉਨ੍ਹਾਂ ਨੌਜਵਾਨਾਂ ਨੂੰ ਇਕ ਸੁਨਹਿਰੀ ਮੌਕਾ ਦਿੱਤਾ ਜਾਵੇਗਾ ਜੋ ਮਿਊਜ਼ਿਕ ਇੰਡਸਟਰੀ ਚ ਆਪਣਾ ਇਕ ਵੱਖਰਾ ਮੁਕਾਮ ਹਾਸਲ ਕਰਨਾ ਚਾਹੁੰਦੇ ਹਨ ਜਿਨ੍ਹਾਂ ਨੂੰ ਇੱਕ ਸੁਨਹਿਰੀ ਮੌਕਾ ਦਿੱਤਾ ਜਾਵੇਗਾ ਸਿੱਧੂ ਮੂਸੇਵਾਲਾ ਦੀ ਤਰ੍ਹਾਂ ਹੀ ਆਪਣਾ ਨਾਮ ਬਣਾਉਣ ਬਾਕੀ ਜਾਣਕਾਰੀ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।