ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਅੱਜਕੱਲ੍ਹ ਲੋਕਾਂ ਦਾ ਕਾਰੋਬਾਰ ਦਿਨੋਂ ਦਿਨ ਠੱਗੀਆਂ ਨੂੰ ਲੈ ਕੇ ਵਧਦਾ ਜਾ ਰਿਹਾ ਹੈ ਲਗਾਤਾਰ ਲੋਕਾਂ ਵੱਲੋਂ ਠੱਗੀਆਂ ਮਾਰੀਆਂ ਜਾ ਰਹੀਆਂ ਹਨ
ਲੋਕਾਂ ਨੂੰ ਦਿਨ ਦਿਹਾੜੇ ਲੁੱਟਿਆ ਜਾ ਰਿਹਾ ਕੁਝ ਲੋਕਾਂ ਵੱਲੋਂ ਨਸ਼ੇ ਦਾ ਵਪਾਰ ਕੀਤਾ ਜਾਂਦਾ ਹੈ ਤੇ ਕਿਸੇ ਵੱਲੋਂ ਦੇਹ ਵਪਾਰ ਕੀਤਾ ਜਾਂਦਾ ਹੈ ਕੁਝ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਜਿਥੇ ਇੱਕ ਇਨਸਾਨ ਨੇ ਕੁਝ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ
ਜਿਨ੍ਹਾਂ ਦਾ ਇੱਕ ਆਪਣਾ ਹੀ ਗਰੋਹ ਬਣਾਇਆ ਹੋਇਆ ਹੈ ਅਤੇ ਉਹ ਭੋਲੀਆਂ ਭਾਲੀਆਂ ਲੜਕੀਆਂ ਨੂੰ ਮਜਬੂਰੀ ਦਾ ਫਾਇਦਾ ਚੁੱਕ ਕੇ ਚਿੱਟੇ ਦਾ ਆਦੀ ਬਣਾ ਦਿੰਦੇ ਹਨ ਜਿਸ ਤੋਂ ਬਾਅਦ ਉਨ੍ਹਾਂ ਨੂੰ ਤੋੜ ਲੱਗ ਜਾਂਦੀ ਹੈ ਤਾਂ ਉਨ੍ਹਾਂ ਦੀ ਵਰਤੋਂ ਕੀਤੀ ਜਾਂਦੀ ਹੈ
ਦੋਨਾਂ ਨੂੰ ਲੋਕਾਂ ਨਾਲ ਠੱਗੀਆਂ ਮਾਰ ਕੇ ਵੇਚ ਦਿੱਤਾ ਜਾਂਦਾ ਹੈ ਭਰ ਵਿੱਚੋਂ ਲੜਕੀਆਂ ਨੂੰ ਜਦੋਂ ਚਿੱਟੇ ਦੀ ਤੋੜ ਲੱਗਦੀ ਹੈ ਤਾਂ ਉਥੋਂ ਭੱਜ ਕੇ ਦੁਬਾਰਾ ਵਾਪਸ ਉਸੇ ਇਨਸਾਨ ਕੋਲ ਆ ਜਾਂਦੀਆਂ ਹਨ ਇਸ ਤਰ੍ਹਾਂ ਉਸਨੇ ਕਈ ਲੋਕਾਂ ਨਾਲ ਠੱਗੀਆਂ ਮਾਰੀਆਂ ਹਨ
ਅਸੀਂ ਕਈ ਲੜਕੀਆਂ ਦੀ ਜ਼ਿੰਦਗੀ ਬਰਬਾਦ ਕਰ ਦਿੱਤੀ ਹੈ ਉਨ੍ਹਾਂ ਨੂੰ ਚਿੱਟੇ ਦਾ ਆਦੀ ਬਣਾ ਦਿੱਤਾ ਜਾਂਦਾ ਹੈ ਅਤੇ ਉਨ੍ਹਾਂ ਦੀ ਵਰਤੋਂ ਵੀ ਕੀਤੀ ਜਾਂਦੀ ਹੈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।