ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਵਿਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋ ਰਿਹਾ ਹੈ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਸੋਸ਼ਲ ਮੀਡੀਆ ਤੇ ਅਕਸਰ ਅਜਿਹੇ ਮਾਮਲੇ ਦੇਖਣ ਨੂੰ ਮਿਲ ਜਾਂਦੇ ਹਨ ਜਿਨ੍ਹਾਂ ਵਿੱਚ ਲੋਕਾਂ ਨਾਲ ਠੱਗੀ ਵੱਜੀ ਹੈ
ਲੱਖਾਂ ਰੁਪਇਆਂ ਦੀ ਠੱਗੀ ਮਾਰਨ ਤੋਂ ਬਾਅਦ ਲੋਕ ਪਰਪੱਕ ਹੋ ਜਾਂਦੇ ਹਨ ਕੁਝ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਵਿਅਕਤੀ ਵੱਲੋਂ ਕਤਲ ਨੌਜਵਾਨਾਂ ਨੂੰ ਆਪਣੀ ਠੱਗੀ ਦਾ ਸ਼ਿਕਾਰ ਬਣਾਇਆ ਇਕ ਵਿਅਕਤੀ ਵੱਲੋਂ
ਇਨ੍ਹਾਂ ਨੌਜਵਾਨਾਂ ਨੂੰ ਵਿਆਹ ਦਾ ਝਾਂਸਾ ਦੇ ਕੇ ਪੰਜਾਬ 50 ਹਜ਼ਾਰ ਰੁਪਏ ਲੈ ਕੇ ਰਫੂਚੱਕਰ ਹੋ ਗਿਆ ਪਰ ਉਥੇ ਨੌਜਵਾਨਾਂ ਵੱਲੋਂ ਆਪਣੇ ਵਿਆਹ ਦੇ ਸੁਪਨਿਆਂ ਨੂੰ ਉਲੀਕਿਆ ਜਾ ਰਿਹਾ ਸੀ ਪਰ ਵਿਅਕਤੀ ਵੱਲੋਂ
ਠੱਗੀ ਮਰਨ ਤੋ ਬਾਅਦ ਕੋਈ ਅਤਾ-ਪਤਾ ਨਹੀਂ ਮਿਲ ਰਿਹਾ ਜਿਸ ਤੋਂ ਬਾਅਦ ਨੌਜਵਾਨਾਂ ਨੇ ਇਸ ਦੀ ਜਾਣਕਾਰੀ ਥਾਣੇ ਵਿਚ ਲਿਖਵਾਈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਵਿਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ