ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਜਿਵੇਂ ਕਿ ਤੁਸੀਂ ਜਾਣ ਦਿਉ ਆਜ਼ਾਦੀ ਦੀ ਪਚੱਤਰ ਵੀਂ ਵਰ੍ਹੇਗੰਢ ਮੌਕੇ ਚੱਲ ਰਿਹਾ ਹੈ ਜਿਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਦਿਹਾੜੇ ਤੇ ਲੁਧਿਆਣੇ ਵਿਖੇ ਸਮਾਗਮ ਵਿਚ ਪਹੁੰਚੇ ਅਤੇ ਤਿਰੰਗਾ ਲਹਿਰਾਉਣ ਦੀ ਰਸਮ ਨੂੰ ਪੂਰਾ ਕੀਤਾ ਹੈ
ਇਸ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਲੜਕਿਆਂ ਨੂੰ ਲੈ ਕੇ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਕੁੱਖਾਂ ਵਿੱਚ ਨਹੀਂ ਮਾਰਨਾ ਚਾਹੀਦਾ ਸਭ ਲੜਕਿਆਂ ਨੂੰ ਮੌਕਾ ਮਿਲਣਾ ਚਾਹੀਦਾ ਹੈ ਤਾਂ ਜੋ ਆਪਣੇ ਅਗਾਂਹਵਧੂ ਖੇਤਰ ਵਿਚ ਬਾਜ਼ੀਆਂ ਮਾਰ ਸਕਣ ਨਾਲ ਹੀ ਉਨ੍ਹਾਂ ਨੇ ਇਕ ਹੋਰ ਐਲਾਨ ਕੀਤਾ ਹੈ ਕਿ ਪੰਜਾਬ ਦੇ
ਹਰ ਇਕ ਦਫਤਰ ਵਿਚ ਸ਼ਹੀਦ ਭਗਤ ਸਿੰਘ ਅਤੇ ਡਾ ਅੰਬੇਦਕਰ ਦੀ ਤਸਵੀਰ ਲੱਗੀ ਹੋਣੀ ਚਾਹੀਦੀ ਹੈ ਜਿਨ੍ਹਾਂ ਦੇ ਸਨ ਆਜ਼ਾਦੀ ਦਵਾਈ ਹੈ ਬਾਕੀ ਦੀ ਪੂਰੀ ਜਾਨਕਾਰੀ ਵੀਡੀਓ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।