ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਵਿਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਈ ਬਹੁਤ ਘੱਟ ਜਾਣਦੇ ਹੋ ਸ਼ੋਸ਼ਲ ਮੀਡੀਆ ਤੇ ਆਖਰ ਇਹ ਮਾਮਲਾ ਦੇਖਣ ਨੂੰ ਮਿਲ ਜਾਂਦੇ ਹਨ ਜਿਨ੍ਹਾਂ ਵਿੱਚੋਂ ਕੁਝ ਨੌਜਵਾਨਾਂ ਵੱਲੋਂ ਆਪਣੇ ਨਾਲ ਹੱਡ-ਬੀਤੀ ਨੂੰ ਪੇਸ਼ ਕੀਤਾ ਜਾਂਦਾ ਹੈ|
ਕੁਝ ਅਜਿਹਾ ਹੀ ਸੀ ਜਾਣਕਾਰੀ ਲੈ ਕੇ ਆਏ ਹਾਂ| ਜਿਸ ਵਿੱਚ ਇੱਕ ਨੌਜਵਾਨ ਆਪਣੀ ਹੱਡ-ਬੀਤੀ ਨੂੰ ਬਿਆਨ ਕਰ ਰਿਹਾ ਹੈ ਉਸ ਨੌਜਵਾਨ ਵੱਲੋਂ ਦਿੱਤਾ ਜਾ ਰਿਹਾ ਹੈ ਕਿ ਉਹ ਪਾਕਿਸਤਾਨ ਦੀ ਲੜਕੀ ਨਾਲ ਪਿਆਰ ਹੋ ਜਾਂਦਾ ਹੈ| ਜਿਸ ਬਾਰੇ ਉਹ
ਆਪਣੇ ਪਰਿਵਾਰ ਨਾਲ ਵੀ ਗੱਲਬਾਤ ਕਰਦਾ ਹੈ ਉਸ ਨੂੰ ਉਸ ਦੇ ਪਿਤਾ ਵੱਲੋਂ ਪੂਰੀ ਸਪੌਟ ਕੀਤੀ ਜਾਂਦੀ ਹੈ ਪਰ ਅਖੀਰ ਉਸ ਨੂੰ ਅਜਿਹਾ ਧੋਖਾ ਦਿੱਤਾ ਜਾਂਦਾ ਹੈ| ਜਿਸ ਨਾਲ ਨੌਜਵਾਨ ਡਿਪੋਟ ਟੁੱਟ ਜਾਂਦਾ ਹੈ ਉਸ ਲੜਕੀ ਵੱਲੋਂ ਉਸਨੂੰ ਕਾਰੋਬਾਰ ਕਰਨ ਤੋਂ ਵੀ ਰੋਕ ਦਿੱਤਾ ਜਾਂਦਾ ਹੈ
ਜਿਸ ਕਰਕੇ ਉਸ ਨੂੰ 9 ਲੱਖ ਰੁਪਏ ਤੱਕ ਦਾ ਟਾਟਾ ਖਾਣਾ ਪੈ ਜਾਂਦਾ ਹੈ ਪਰ ਫਿਰ ਵੀ ਉਸ ਦੇ ਪਰਿਵਾਰ ਵੱਲੋਂ ਉਸ ਨੂੰ ਕੋਈ ਵੀ ਮਾੜਾ ਚੰਗਾ ਨਹੀਂ ਬੋਲਿਆ ਜਾਂਦਾ ਹੈ ਲੜਕੀ ਵੱਲੋਂ ਉਸ ਨਾਲ ਕੋਈ ਵਿਤਕਰਾ ਨਹੀਂ ਕੀਤਾ ਜਾਂਦਾ ਇਸ ਕਰਕੇ
ਨੌਜਵਾਨ ਨੂੰ ਪਤਾ ਲੱਗ ਜਾਂਦਾ ਹੈ| ਜਿਸ ਕਾਰਨ ਉਹ ਲੜਕੀ ਤੋਂ ਦੂਰੀ ਬਣਾ ਲੈਂਦਾ ਹੈ ਹੀਰ ਨੌਜਵਾਨ ਨਸ਼ੇ ਦੀ ਦਲਦਲ ਵਿੱਚ ਪਾਇਆ ਜਾਂਦਾ ਹੈ ਨਸ਼ਿਆਂ ਦਾ ਕਾਰੋਬਾਰ ਹੁੰਦਾ ਹੈ| ਪਰ ਹੌਲੀ-ਹੌਲੀ ਇਹ ਸਭ ਨਸ਼ੇ ਦੀ ਦਲਦਲ ਵਿਚੋਂ
ਨਿਕਲ ਕੇ ਉਸ ਨੇ ਆਪਣੀ ਜ਼ਿੰਦਗੀ ਨੂੰ ਨਵਾਂ ਮੋੜ ਦੇ ਦਿੱਤਾ| ਜਿਸ ਤੋਂ ਬਾਅਦ ਉਸ ਨੇ ਆਪਣੇ ਗਾਹਕ ਵਿੱਚ ਨੂੰ ਬਿਆਨ ਕਰਦੇ ਹਨ ਸੋਸ਼ਲ ਮੀਡੀਆ ਤੇ ਦੱਸਿਆ ਕਿ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਵਿਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ