ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤੋ ਜਿਵੇਂ ਕਿਵੇਂ ਸੁਜਾਨ ਜੋ ਸਾਡੇ ਸਰੀਰ ਚ ਬਹੁਤ ਸਾਰੀਆਂ ਬਿਮਾਰੀਆਂ ਦਾ ਵਿਕਾਸ ਹੋ ਰਿਹਾ ਹੈ ਜਿਸ ਨਾਲ ਸਾਡਾ ਸਰੀਰ ਕਮਜ਼ੋਰ ਹੋ ਰਿਹਾ ਹੈ ਪਰ ਦੋਸਤੋ ਡਾਕਟਰਾਂ ਵੱਲੋਂ ਇਹ ਸਲਾਹ ਦਿੱਤੀ ਜਾਂਦੀ ਹੈ
ਕਿ ਤੰਦਰੁਸਤ ਰਹਿਣ ਲਈ ਹਰੀਆਂ ਸਬਜ਼ੀਆਂ ਦੀ ਵਰਤੋਂ ਕਰਨੀ ਚਾਹੀਦੀ ਹੈ ਕਿਉਂਕਿ ਹਰੀਆਂ ਸਬਜ਼ੀਆਂ ਵਿੱਚ ਬਹੁਤ ਸਾਰੇ ਖਣਿਜ ਅਤੇ ਪਦਾਰਥ ਪਾਏ ਜਾਂਦੇ ਹਨ ਕਈ ਵਿਟਾਮਿਨ ਵੀ ਸਾਬਤ ਹੁੰਦੇ ਹਨ ਜੋ ਸਾਡੇ ਸਰੀਰ ਨੂੰ ਤੰਦਰੁਸਤ ਅਤੇ ਸਿਹਤਮੰਦ ਬਣਾਉਣ ਵਿੱਚ ਸਾਡੀ
ਮਦਦ ਕਰਦੇ ਹਨ ਤਾਂ ਉਹ ਤੁਹਾਨੂੰ ਦੱਸਦੇ ਹਾਂ ਕਿ ਪਾਲਕ ਖਾਣ ਦੇ ਕੀ ਫ਼ਾਇਦੇ ਹਨ ਅਤੇ ਇਸ ਵਿਚ ਕਿਹੜੀ ਮਾਤਰਾ ਪਾਈ ਜਾਂਦੀ ਹੈ ਦੋਸਤੋ ਜੇਕਰ ਕੋਈ ਨੀਵੀਂ ਦਾ ਸ਼ਿਕਾਰ ਹੋਵੇ ਤਾਂ ਉਸ ਦੇ ਸੇਵਨ ਵਿੱਚ ਪਾਲਕ ਦਾ ਇਸਤੇਮਾਲ ਜ਼ਰੂਰ ਕਰੋ ਬੱਚਿਆਂ ਵਿੱਚ ਹੋਣ
ਵਾਲੀ ਖ਼ੂਨ ਦੀ ਕਮੀ ਨੂੰ ਵੀ ਪਾਲਕ ਦੀ ਵਰਤੋਂ ਨਾਲ ਪੂਰਾ ਕੀਤਾ ਜਾ ਸਕਦਾ ਹੈ ਉੱਥੇ ਗਰਭਵਤੀ ਔਰਤਾਂ ਵੱਲੋਂ ਵੀ ਭਲਕ ਦਾ ਇਸਤੇਮਾਲ ਕੀਤਾ ਜਾਂਦਾ ਹੈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਵਿੱਚ ਦੇਖੋ ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ
ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।