ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਸਾਡੇ ਸਮਾਜ ਵਿੱਚ ਅਕਸਰ ਹੀ ਕੁੜੀਆਂ ਨਾਲ ਵਿਤਕਰਾ ਕੀਤਾ ਹੈ ਜਨਮ ਲੈਣ ਤੋਂ ਪਹਿਲਾਂ ਹੀ ਉਸ ਨੂੰ ਮਾਰਨ ਦਾ ਕਹਿ ਦਿੱਤਾ ਜਾਂਦਾ ਹੈ ਅਤੇ
ਜਨਮ ਲੈਣ ਤੋਂ ਬਾਅਦ ਵੀ ਉਸ ਨਾਲ ਭੇਦਭਾਵ ਕੀਤਾ ਜਾਂਦਾ ਹੈ ਅਕਸਰ ਕੁੜੀ ਨੂੰ ਮੁੰਡੇ ਨਾਲੋਂ ਨੀਵਾਂ ਸਮਝਿਆ ਜਾਂਦਾ ਹੈ ਪਰ ਅਸਲ ਵਿਚ ਕੁੜੀਆਂ ਮੁੰਡਿਆਂ ਨਾਲੋਂ ਕਿਤੇ ਵੱਧ ਆਪਣੇ ਮਾਪਿਆਂ ਦਾ ਕਰਦੀਆਂ ਹਨ ਪਰ ਫਿਰ ਵੀ ਕੁਡ਼ੀਆਂ ਨਾਲ ਕਿਤੇ ਨਾ ਕਿਤੇ ਭੇਦਭਾਵ ਕੀਤਾ ਜਾਂਦਾ ਹੈ
ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਪਿਓ ਵੱਲੋਂ ਆਪਣੀ ਧੀ ਨੂੰ ਜ਼ਹਿਰ ਦੇ ਕੇ ਮਾਰ ਦਿੱਤਾ ਗਿਆ ਜਿਸ ਤੋਂ ਬਾਅਦ ਮ੍ਰਿਤਕ ਧੀ ਦੀ ਮਾਂ ਵੱਲੋਂ ਬਿਆਨ ਦਿੱਤਾ ਜਾਂਦਾ ਹੈ ਕਿ ਉਸ ਨੂੰ ਪਹਿਲੀ ਬੱਚੀ ਹੁਣ ਸਮੇਂ ਤੋਂ ਹੀ ਕੁੱਟਿਆ ਮਾਰਿਆ ਜਾਂਦਾ ਸੀ ਅਤੇ ਉਸ ਬੱਚੀ ਨੂੰ ਮਾਰਨ ਬਾਰੇ ਵੀ ਕਿਹਾ ਜਾਂਦਾ ਸੀ ਪਰ
ਉਨ੍ਹਾਂ ਨੇ ਉਸ ਨੂੰ ਨਹੀਂ ਮਾਰ ਨਾ ਦਿੱਤਾ ਜਿਸ ਤੋਂ ਬਾਅਦ ਇਕ ਹੋਰ ਲੜਕੀ ਹੋਣ ਦੀ ਖਬਰ ਤੇ ਉਸ ਨੇ ਉਸ ਨੂੰ ਕਿਹਾ ਕਿ ਇਸ ਨੂੰ ਮਾਰਨਾ ਹੈ ਜੇਕਰ ਤੁਸੀਂ ਨਹੀਂ ਮਾਰੋਗੇ ਤਾਂ ਮੈਚ ਨੂੰ ਰਬਾਬੀ ਵਿੱਚ ਪਾ ਕੇ ਨਹਿਰ ਵਿਚ ਸੁੱਟ ਦੇਵੇਗਾ ਜਿਸ ਤੋਂ ਬਾਅਦ ਉਨ੍ਹਾਂ ਨੇ ਉਸ ਲੜਕੀ ਨੂੰ ਆਪਣੇ ਰਿਸ਼ਤੇਦਾਰਾਂ ਨੂੰ ਗੋਦ ਪਾ ਦਿੱਤਾ ਅਤੇ
ਫਿਰ ਤੀਜੀ ਲੜਕੀ ਹੋਣ ਦੇ ਛੇਵੇਂ ਮਹੀਨੇ ਵਿੱਚ ਹੀ ਉਸ ਦਾ ਭਾਸ਼ਣ ਕਰਵਾਉਣ ਦਾ ਕਿਹਾ ਗਿਆ ਪਰ ਲੜਕੀਪਰਿਵਾਰ ਵੱਲੋਂ ਇਸ ਗੱਲ ਤੇ ਮਨਾਹੀ ਕੀਤੀ ਗਈ ਜਿਸ ਤੋਂ ਬਾਅਦ ਲੜਕੀ ਪੇਕੇ ਨੇ ਸਮਾਗਮ ਉਪਰ ਉਸ ਨੂੰ ਬੁਲਾਇਆ ਸੀ ਜਿਸ ਮੌਕੇ ਉਹ ਆਪਣੇ ਨਾਲ ਜ਼ਹਿਰ ਦੀ ਸ਼ੀਸ਼ੀ ਲੈ ਕੇ ਆਇਆ ਸੀ ਅਤੇ
ਉਸ ਨਵਜੰਮੀ ਬੱਚੀ ਦੇ ਮੂੰਹ ਵਿੱਚ ਪਾ ਦਿੱਤਾ ਜਿਸ ਨਾਲ ਉਸਦੀ ਮੌਕੇ ਤੇ ਹੀ ਮੌਤ ਹੋ ਗਈ ਜਿਸ ਤੋਂ ਬਾਅਦ ਉਨ੍ਹਾਂ ਨੇ ਪੁਲਸ ਨੂੰ ਇਸਦੀ ਜਾਣਕਾਰੀ ਦਿੱਤੀ ਅਤੇ ਇਸ ਨੂੰ ਪੁਲਸ ਨੇ ਗ੍ਰਿਫਤਾਰ ਕੀਤਾ ਉਸ ਤੋਂ ਬਾਅਦ ਉਸ ਨੇ ਆਪਣਾ ਗੁਨਾਹ ਕਬੂਲ ਕਰ ਲਿਆ ਸੀ ਪੀਡ਼ਤ ਪਰਿਵਾਰ ਵੱਲੋਂ ਉਸ ਨੂੰ ਫਾਂਸੀ ਦੀ ਸਜ਼ਾ ਦੀ ਅਪੀਲ ਕੀਤੀ ਹੈ ਬਾਕੀ ਦੀ ਜਾਣਕਾਰੀ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।