ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਲੁਧਿਆਣਾ ਤੋਂ ਜਿੱਥੇ ਇੱਕ ਨੌਜਵਾਨ ਜੁਰਮ ਦੀ ਦੁਨੀਆਂ ਵਿੱਚ ਉਸ ਸਿਖਰ ਤੇ ਪਹੁੰਚ ਗਿਆ ਸੀ ਜਿੱਥੋਂ ਸਿਰਫ਼ ਮੌਤ ਹੀ ਮਿਲਦੀ ਹੈ ਪਰ ਉਸ ਨੌਜਵਾਨ ਦੀ ਜ਼ਿੰਦਗੀ ਵਿੱਚ ਇੱਕ ਅਜਿਹਾ ਮੋੜ ਆਇਆ
ਜਿਸ ਤੋਂ ਬਾਅਦ ਉਸ ਨੇ ਆਪਣੀ ਜ਼ਿੰਦਗੀ ਦਾ ਅਹਿਮ ਫੈਸਲਾ ਲਿਆ ਅਤੇ ਜੁਰਮ ਦੀ ਦੁਨੀਆਂ ਨੂੰ ਛੱਡ ਕੇ ਸ਼ਾਂਤੀ ਦੀ ਜ਼ਿੰਦਗੀ ਦੀ ਵਸਰ ਕਰਨ ਦੇ ਇਰਾਦੇ ਦੇ ਨਾਲ ਆਮ ਆਦਮੀ ਪਾਰਟੀ ਦੇ ਲੁਧਿਆਣਾ ਕੇਂਦਰੀ ਵਿਧਾਇਕ ਕੋਲ ਜਾ ਪਹੁੰਚਿਆ ਤੇ ਫਿਰ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ
ਉਸ ਨੌਜਵਾਨ ਦੀ ਮੱਦਦ ਕਰਨ ਦਾ ਜ਼ਿੰਮਾ ਉਠਾਇਆ ਜਿਸ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕ ਨੇ ਮੀਡੀਆ ਅੱਗੇ ਬਿਆਨ ਰੱਖਿਆ ਕਿ ਪੰਜਾਬ ਦੇ ਨੌਜਵਾਨ ਭਟਕ ਰਹੇ ਹਨ ਤੇ ਗੈਂਗਵਾਰ ਦੇ ਚੱਕਰ ਵਿੱਚ ਆਪਣੀ ਜ਼ਿੰਦਗੀ ਤਬਾਹ ਕਰਨ ਵਿੱਚ ਜੁੜ ਰਹੇ ਹਨ ਪਰ
ਇਸ ਨੌਜਵਾਨ ਨੇ ਉਸ ਰਾਹ ਨੂੰ ਤਿਆਗ ਕੇ ਇਕ ਨਵੇਂ ਸਿਰੇ ਤੋਂ ਜ਼ਿੰਦਗੀ ਚਲਾਉਣ ਦੇ ਮਕਸਦ ਨੂੰ ਪੇਸ਼ ਕੀਤਾ ਹੈ ਜਿਸ ਦੌਰਾਨ ਉਸ ਨੌਜਵਾਨ ਨੇ ਇਕ ਪਿਸਤੌਲ ਵੀ ਉਨ੍ਹਾਂ ਨੂੰ ਸਮਰਪਿਤ ਕੀਤਾ ਜਿਸ ਚ ਉਸ ਨੌਜਵਾਨ ਨੇ ਦੱਸਿਆ ਕਿ ਉਸ ਦੇ ਵਿਰੋਧੀਆਂ ਵੱਲੋਂ ਉਸ ਦੇ ਪਰਿਵਾਰ ਦੇ ਜੀਅ ਦਾ ਨੁਕਸਾਨ ਕੀਤਾ ਗਏ ਸੀ
ਜਿਸ ਦੌਰਾਨ ਉਸ ਨੇ ਕਿਸੇ ਵਿਅਕਤੀ ਕੋਲੋਂ ਪੈਂਤੀ ਹਜ਼ਾਰ ਰੁਪਏ ਚ ਗ਼ੈਰਕਾਨੂੰਨੀ ਹਥਿਆਰ ਖਰੀਦਿਆ ਸੀ ਇਹ ਸਿਰਫ਼ ਉਸ ਨੇ ਆਪਣੀ ਸੁਰੱਖਿਆ ਦੇ ਲਈ ਹੀ ਰੱਖਿਆ ਸੀ ਜਿਸ ਤੋਂ ਬਾਅਦ ਉਸ ਨੇ ਉਸ ਹਥਿਆਰ ਨੂੰ ਆਮ ਆਦਮੀ ਪਾਰਟੀ ਦੀ ਵਿਧਾਇਕ ਦੇ ਸਾਹਮਣੇ ਪੇਸ਼ ਕੀਤਾ ਅਤੇ ਆਪਣੇ ਆਪ ਨੂੰ ਕਾਨੂੰਨ ਆਤਮ ਸਮਰਪਿਤ ਕਰ ਦਿੱਤਾ ਬਾਕੀ ਦੀ ਪੂਰੀ ਜਾਣਕਾਰੀ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।