ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ
ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।ਦੋਸਤੋ ਦੱਸ ਦਈਏ ਪੰਜਾਬ ਦੇ ਸੀਐਮ ਭਗਵੰਤ ਮਾਨ ਵੱਲੋਂ ਅੱਜ ਫਾਜ਼ਿਲਕਾ ਦੇ ਬੱਲੂਆਣਾ ਵਿਖੇ ਪੀਣ ਵਾਲੇ ਪਾਣੀ ਦੀ ਯੋਜਨਾ ਦੀ ਸ਼ੁਰੂਆਤ ਕੀਤੀ ਗਈ।
ਦੋਸਤੋ ਮੁੱਖ ਮੰਤਰੀ ਭਗਵੰਤ ਮਾਨ ਨੇ ਫਾਜ਼ਿਲਕਾ ਵਾਸੀਆਂ ਨੂੰ ਵੱਡੀ ਸੌਗਾਤ ਦਿੰਦੇ ਹੋਏ 578.28 ਕਰੋੜ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਦੱਸ ਦਈਏ ਉਥੇ ਹੀ ਇਸ ਦੌਰਾਨ ਉਨ੍ਹਾਂ ਬੇਅਦਬੀ ਦੇ ਮੁੱਦੇ ਤੇ ਪਿਛਲੀਆਂ ਸਰਕਾਰਾਂ ਦੇ
ਵੀ ਸਬਦੀ ਹਮਲੇ ਕੀਤੇ। ਦੋਸਤੋ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਫਾਜ਼ਿਲਕਾ ਵਿਖੇ ਸੱਤ ਸੋ ਕਿਲੋਮੀਟਰ ਦੀ ਪਾਈਪ ਲਾਈਨ ਵਿਛਾਈ ਜਾਵੇਗੀ। ਜਿਸ ਦੇ ਜ਼ਰੀਏ ਇੱਕ ਸੋ ਬਾਈ ਪਿੰਡਾਂ ਨੂੰ ਪੀਣ ਵਾਲੇ ਸਾਫ
ਪਾਣੀ ਮਹੁੱਇਆ ਕਾਰਵਾਈਆਂ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਪੀਣ ਵਾਲੇ ਸਾਫ਼ ਪਾਣੀ ਦੀ ਬਹੁਤ ਵੱਡੀ ਸਮੱਸਿਆ ਹੈ। ਉਹਨਾਂ ਨੇ ਕਿਹਾ ਹੈਰਾਨੀ ਵਾਲੀ ਗੱਲ ਹੈ ਹਾਲੇ ਤੱਕ ਲੋਕਾਂ ਦੇ ਘਰੇ ਪੀਣ ਵਾਲਾ ਪਾਣੀ ਨਹੀਂ ਪਹੁੰਚਿਆ। ਉਹਨਾਂ ਨੇ ਵੀ ਕਿਹਾ ਪੰਜਾਬ ਦਾ
ਨਾਂ ਪਾਣੀਆਂ ਤੇ ਹੈ ਸਾਡੇ ਕੋਲੇ ਤਾਂ ਧਰਤੀ ਹੇਠਲਾ ਪਾਣੀ ਵੀ ਨਹੀਂ ਬਚਿਆ। ਦੋਸਤੋ ਉਨ੍ਹਾਂ ਨੇ ਕਿਹਾ ਹੁਣ ਕੁਦਰਤ ਨੇ ਜਿੰਮੇਵਾਰੀ ਮੇਰੀ ਲਗਾਈ ਹੈ ਇਹ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਵਾਂਗਾ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ