Breaking News

ਪਿੰਡ ਚ ਬੰਦੇ ਕਰ ਗਏ ਅਜਿਹਾ ਕਾਰਾ, ਦੇਖ ਤੁਹਾਡੇ ਵੀ ਉੱਡ ਜਾਣਗੇ ਹੋਸ਼ !

ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਵਿੱਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹਾਂ ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਪੰਜਾਬ ਦੇ ਵਿਚ ਹੁਣ ਇਸ ਤਰ੍ਹਾਂ ਦੇ ਕੰਮ ਹੋਣੇ ਸ਼ੁਰੂ ਹੋ ਚੁੱਕੇ ਹਨ ਜੋ ਕਿ ਬਹੁਤ ਜ਼ਿਆਦਾ ਹੈਰਾਨੀਜਨਕ ਹਨ ਪਤਾ ਨਹੀਂ ਪੰਜਾਬ ਦੇ ਵੇਚ ਰਹੀਆਂ ਲੁੱਟਾ ਖੋਹਾ ਲਗਾਤਾਰ

ਵੱਧਦੀਆਂ ਜਾ ਰਹੀਆਂ ਹਨ ਪੰਜਾਬ ਦੇ ਵਿੱਚ ਨਸ਼ੇ ਦੇ ਨਾਲ ਨਾਲ ਹੋਰ ਲੁਕਵਾਂ ਵੀ ਬਹੁਤ ਵੱਡੇ ਪੱਧਰ ਤੇ ਤੇ ਵਧਦੀਆਂ ਜਾ ਰਹੀਆਂ ਹਨ ਜੇਕਰ ਤੁਸੀਂ ਸੜਕ ਦੇ ਵਿੱਚ ਇਕੱਲੇ ਜਾ ਰਹੇ ਹੋ ਤਾਂ ਤੁਹਾਨੂੰ ਇਹ ਨਹੀਂ ਪਤਾ ਕਿ ਤੁਹਾਡੇ ਨਾਲ ਅਗਲੇ ਪਲ ਕੀ ਹੋਣ ਵਾਲਾ ਹੈ ਇਸ ਲਈ ਤੁਹਾਨੂੰ ਬਹੁਤ ਜ਼ਿਆਦਾ ਸਮਝ ਕੇ

ਜਾਣਾ ਚਾਹੀਦਾ ਹੈ ਜਿਸ ਤਰੀਕੇ ਦੇ ਨਾਲ ਚੋਰੀਆਂ ਹੋ ਰਹੀਆਂ ਹਨ ਲੁੱਟਾਂ-ਖੋਹਾਂ ਹੋ ਰਹੀਆਂ ਹਨ ਇਹ ਬਹੁਤ ਜ਼ਿਆਦਾ ਹੈਰਾਨੀਜਨਕ ਹੈ ਅਤੇ ਹਰ ਇਕ ਨੂੰ ਸੋਚਣ ਦੇ ਵਿੱਚ ਮਜਬੂਰ ਕਰਦਾ ਹੈ ਕਿ ਸਾਡੇ ਪੰਜਾਬ ਦੇ ਵਿੱਚ ਕਿਸ ਤਰ੍ਹਾਂ ਦੇ ਹਾਲਾਤ ਪੈਦਾ ਹੋ ਰਹੇ ਹਨ ਦੱਸਣਾ ਚਾਹੁੰਦੇ ਹਾਂ ਕਿ

ਇੱਕੋ ਪਿੰਡ ਦੇ ਵਿਚ ਤਕਰੀਬਨ ਤਿੰਨ ਵਾਰ ਟਰਾਸਫਾਰਮ ਦੇ ਵਿੱਚੋਂ ਤੇਲ ਕੱਢ ਲਿਆ ਜਾਂਦਾ ਹੈ ਉਦੋਂ ਪ੍ਰਭੂ ਦੇ ਵਿੱਚੋਂ ਤੇਲ ਕੱਢ ਲਿਆ ਜਾਂਦਾ ਹੈ ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਚਲਦੇ ਟਰਾਸਫਾਰਮ ਦੇਵੇ ਚੋਰਾਂ ਦੇ ਵੱਲੋਂ ਤੇਲ ਕੱਢ ਲਿਆ ਜਾਂਦਾ ਹੈ ਜਦੋਂ ਤੇਲ ਕੱਢ ਲਿਆ ਜਾਂਦਾ ਹੈ ਤਾਂ

ਸਾਡੇ ਘਰ ਦੇ ਵਿੱਚ ਬਿਜਲੀ ਚਲੀ ਜਾਂਦੀ ਹੈ ਅਸੀਂ ਇਨ੍ਹਾਂ ਚੋਰਾਂ ਤੋਂ ਬਹੁਤ ਜ਼ਿਆਦਾ ਤੰਗ-ਪ੍ਰੇਸ਼ਾਨ ਹੋ ਚੁੱਕੇ ਹਾਂ ਅਸੀਂ ਨੇ ਪ੍ਰਸ਼ਾਸਨ ਨੂੰ ਇਸ ਦੀ ਜਾਣਕਾਰੀ ਦਿੱਤੀ ਹੈ ਪਰ ਪ੍ਰਸ਼ਾਸਨ ਦੇ ਵੱਲੋਂ ਵੀ ਕਿਸੇ ਤਰ੍ਹਾਂ ਦਾ ਕੋਈ ਵੀ ਕੰਮ ਨਹੀਂ ਕੀਤਾ ਜਾ ਰਿਹਾ ਹੈ ਇਸਦੇ ਨਾਲ ਹੀ

ਜਦੋਂ ਪਿੰਡ ਵਾਸੀਆਂ ਦੇ ਵੱਲੋਂ ਪੈਸੇ ਇਕੱਠੇ ਕਰ ਕੇ ਟਰਾਸਫਾਰਮ ਦਾ ਤੇਲ ਇਕੱਠਾ ਕਰਕੇ ਇਸ ਵਿੱਚ ਪਾਇਆ ਜਾਂਦਾ ਹੈ ਤਾਂ ਅਗਲੇ ਹੀ ਦਿਨ ਉਸ ਦੇ ਵਿਚ ਫਿਰ ਤੋਂ ਤੇਲ ਗਾਇਬ ਹੋ ਜਾਂਦਾ ਹੈ ਉਹ ਸਾਰੇ ਹੀ ਬਹੁਤ ਜ਼ਿਆਦਾ ਹੈਰਾਨ ਹਨ ਕਿ ਆਖ਼ਿਰਕਾਰ ਡ੍ਰਾਅ ਫਾਰਮ ਦਾ ਤੇਲ ਜਾ ਕਿਥੇ ਰਿਹਾ ਹੈ

ਲੋਕ ਬਹੁਤ ਜ਼ਿਆਦਾ ਤੰਗ-ਪ੍ਰੇਸ਼ਾਨ ਹੋ ਚੁੱਕੇ ਹਨ ਇਕ ਫੈਕਟਰੀ ਲੱਗੀ ਹੋਈ ਐ ਜਿਸ ਵਿਚ ਲੱਖਾਂ ਦਾ ਨੁਕਸਾਨ ਹੋਇਆ ਹੈ ਬਿਜਲੀ ਨਹੀਂ ਆ ਰਹੀ ਐ ਮਸ਼ੀਨਾਂ ਲੰਬੇ ਸਮੇਂ ਤੋਂ ਖੜ੍ਹੀਆਂ ਹਨ ਪਰ ਪ੍ਰਸ਼ਾਸਨ ਵੱਲੋਂ ਕਿਸੇ ਤਰ੍ਹਾਂ ਦਾ ਕੋਈ ਵੀ ਕੰਮ ਨਹੀਂ ਕੀਤਾ ਜਾ ਰਿਹਾ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਵਿੱਚ ਦੇਖੋ।

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ

About admin

Check Also

ਸਰੀਰ ਦੀਆਂ ਸਾਰੀਆਂ ਬਿਮਾਰੀਆਂ ਨੂੰ ਠੀਕ ਕਰਨ ਲਈ ਵਰਤੋਂ ਇਹ ਘਰੇਲੂ ਨੁਸਖਾ !

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜਿਨ੍ਹਾਂ ਦਾ …

Leave a Reply

Your email address will not be published. Required fields are marked *