ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਆਮ ਆਦਮੀ ਪਾਰਟੀ ਜੇ ਪੰਜਾਬ ਚੋਣ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਕਈ ਵੱਡੇ ਵੱਡੇ ਵਾਅਦੇ ਕੀਤੇ ਗਏ ਜਿਸ ਵਿੱਚ ਕੁਝ ਉਨ੍ਹਾਂ ਨੇ ਪੂਰੇ ਕਰ ਦਿੱਤੇ ਅਤੇ
ਕੁਝ ਹਾਲੇ ਤੱਕ ਬਾਕੀ ਨੇ ਜਿਸ ਤੋਂ ਬਾਅਦ ਲੋਕ ਆਮ ਆਦਮੀ ਪਾਰਟੀ ਤੋਂ ਖ਼ੁਸ਼ ਨਜ਼ਰ ਆ ਰਹੇ ਨੇ ਉਥੇ ਹੀ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਦਿਖਾਇਆ ਜਾ ਰਿਹਾ ਹੈ ਦੱਸ ਦੇਈਏ ਮਿੱਡਾ ਪਿੰਡ ਦੇ ਰਸਤੇ ਵਿੱਚ ਕਿਸਾਨ ਸੀਐਮ ਭਗਵੰਤ ਮਾਨ ਨੂੰ ਮਿਲਣ ਜਾ ਰਹੇ ਸੀ ਜਿੱਤ
ਜਿੱਥੇ ਉਨ੍ਹਾਂ ਨੂੰ ਪਿੰਡ ਵੱਲ ਜਾਂਦੀ ਸੜਕ ਦੇ ਵਿਚਾਲੇ ਹੀ ਪੁਲੀਸ ਵੱਲੋਂ ਰੋਕ ਦਿੱਤਾ ਗਿਆ ਜਿਸ ਤੋਂ ਬਾਅਦ ਕਿਸਾਨਾਂ ਨੇ ਉੱਥੇ ਆਪਣਾ ਰੋਸ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਕਿਹਾ ਗਿਆ ਕਿ ਅਸੀਂ ਅਤਿਵਾਦੀ ਹਾਂ ਜੋ ਸਾਨੂੰ ਪੰਜਾਬ ਦੇ ਮੁੱਖ ਮੰਤਰੀ ਬਣਨ ਨਾਲ ਮਿਲਣ ਨਹੀਂ ਦਿੱਤਾ ਜਾ ਰਿਹਾ
ਉਨ੍ਹਾਂ ਕਿਹਾ ਕਿ ਮੰਤਰੀ ਬਣਨ ਤੋਂ ਪਹਿਲਾਂ ਵੱਡੇ ਵੱਡੇ ਵਾਅਦੇ ਕੀਤੇ ਜਾਂਦੇ ਸੀ ਅਤੇ ਹੁਣ ਸਾਨੂੰ ਮਿਲਣ ਵਿਚ ਡਰ ਲੱਗ ਰਿਹਾ ਹੈ ਜੇਕਰ ਕਿਸੇ ਕਿਸਾਨ ਨੇ ਦੁਖੀ ਹੋ ਕੇ ਖ਼ੁਦਕੁਸ਼ੀ ਕਰ ਲਈ ਤਾਂ ਉਸ ਦਾ ਜ਼ਿੰਮੇਵਾਰ ਭਗਵੰਤ ਮਾਨ ਅਤੇ ਸਾਰਾ ਪ੍ਰਸ਼ਾਸਨ ਹੋਵੇਗਾ ਲੋਕ ਨਰਮੇ ਪ੍ਰੇਸ਼ਾਨ ਉਰੇ ਨੇ ਜਿਸਦਾ ਕਰਕੇ
ਉਹ ਸੀਐਮ ਭਗਵੰਤ ਮਾਨ ਨੂੰ ਮਿਲਣ ਜਾ ਰਹੀ ਸੀ ਜਿਸ ਤੋਂ ਬਾਅਦ ਪੁਲੀਸ ਨੇ ਉਨ੍ਹਾਂ ਨੂੰ ਰਸਤੇ ਵਿੱਚ ਹੀ ਰੋਕ ਲਿਆ ਜਿਵੇਂ ਕੋਈ ਅਤਿਵਾਦੀ ਹੁਣ ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣਾ ਰੋਸ ਪ੍ਰਦਰਸ਼ਨ ਉਸੇ ਸੜਕ ਉਪਰ ਖੜ੍ਹ ਕੇ ਕੀਤਾ ਅਤੇ ਸੀਐੱਮ ਭਗਵੰਤ ਮਾਨ ਨੂੰ ਲੱਖ ਲਾਹਨਤਾਂ ਪਾਈਆਂ ਬਾਕੀ ਦੀ ਜਾਣਕਾਰੀ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।