ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ
ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ। ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਇੱਕ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਕਿ ਪੁਲਿਸ ਅਤਿੰਨ ਸ਼ੂ ਟਰਾਂ ਦੇ ਵਿਚਾਲੇ ਆਸ ਵਿਚ ਮੁੱ ਠਭੇੜ ਸ਼ੁਰੂ ਹੁੰਦੀ ਹੈ।
ਜਿਸ ਤੋਂ ਬਾਅਦ ਪੁਲਿਸ ਵੱਲੋਂ ਉਨ੍ਹਾਂ ਤਿੰਨ ਸ਼ੂਟਰਾਂ ਦੇ ਗੋ-ਲੀਆਂ ਲੱ ਗ ਜਾਂਦੀਆਂ ਹਨ ਜਿਸ ਤੋਂ ਬਾਅਦ ਪੁਲਿਸ ਦੇ ਵਲੋਂ ਉਨ੍ਹਾਂ ਤਿੰਨ ਸ਼ੂ ਟਰਾਂ ਨੂੰ ਫੜ ਲਿਆ ਜਾਂਦਾ ਹੈ। ਪੁਲੀਸ ਨੂੰ ਇਨ੍ਹਾਂ ਸੂਟ ਰਾਂ ਦੀ ਕਾਫੀ ਲੰਬੇ ਸਮੇਂ ਤੋਂ ਭਾਲ ਸੀ। ਦੱਸਿਆ ਜਾ ਰਿਹਾ ਹੈ ਕੇ
ਉਹਨਾਂ ਦੀਆ ਲੱਤਾਂ ਤੇ ਗੋ-ਲੀਆਂ ਮਾ-ਰੀਆਂ ਜਾਂਦੀਆਂ ਹਨ ਦੱਸਿਆ ਜਾ ਰਿਹਾ ਸੀ ਇਨ੍ਹਾਂ ਦੇ ਇਲਾਕੇ ਵਿੱਚ ਬਹੁਤ ਹੀ ਜ਼ਿਆਦਾ ਖੌਫ਼ ਸੀ ਜਿਸ ਕਰਕੇ ਲੋਕ ਬਹੁਤ ਡਰੇ ਹੋਏ ਸੀ ਹੁਣ ਵੱਡੀ ਖਬਰ ਇਹ ਹੈ ਕੇ ਤਿੰਨ ਸ਼ੂਟਰਾਂ ਨੂੰ ਫੜ ਲਿਆ ਗਿਆ ਹੈ
ਸਾਰਿਆਂ ਨੂੰ ਪਤਾ ਹੈ ਕਿ ਇਸ ਨੇ ਹਰ ਦਿਨ ਕੋਈ ਨਾ ਕੋਈ ਅਜਿਹਾ ਮਾ ਮਲਾ ਸਾਹਮਣੇ ਆ ਰਿਹਾ ਹੈ ਹਰ ਦਿਨ ਮਾਹੌਲ ਬਹੁਤ ਖ਼ਰਾਬ ਹੁੰਦਾ ਜਾ ਰਿਹਾ ਹੈ, ਬਾਕੀ ਰਹਿੰਦੀ ਜਾਣਕਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ।