] ਪੂਰੀ ਜਾਣਕਾਰੀ ਹੇਠਾਂ ਦਿੱਤੀ ਵੀਡੀਓ ਵਿੱਚ ਦੇਖੋ ਜਾਣਕਾਰੀ ਲੈ ਕੇ ਆਏ ਹਾਂ ਦੋਸਤੋ ਜਿਵੇਂ ਕੇ ਤੁਹਾਨੂੰ ਪਤਾ ਹੀ ਹੈ ਪੰਜਾਬ ਵਿੱਚ ਗੈਂਗਸਟਰਾ ਦੀ ਤਦਾਦ ਵਧਦੀ ਜਾ ਰਹੀ ਹੈ ਪੰਜਾਬ ਵਿੱਚ ਛੋਟੀ ਉਮਰੇ ਹੀ ਨੌਜਵਾਨ ਇਸ ਘਿਲੋਣੇ ਕੰਮ ਦਾ ਸ਼ਿਕਾਰ ਹੋ ਰਹੇ ਨੇ ਛੋਟੀ ਉਮਰ ਵਿੱਚ ਹੀ ਚੋਰੀ ਕਰਨੀ ਸ਼ੁਰੂ ਕਰ ਦਿੱਤੀ ਜਾਂਦੀ ਐ ਜਿਸ ਦੇ ਚਲਦਿਆਂ ਉਨ੍ਹਾਂ ਦੀ ਹਿੰਮਤ ਹੋਰ ਵੀ ਵੱਧ ਜਾਂਦੀ ਹੈ ਜਿਸ ਕਰਕੇ ਕਤਲ ਕਰਨਾ ਆਮ ਜਿਹੀ ਗੱਲ ਲਗਦੀ ਹੈ
ਪਰ ਜਿਸ ਸਮੇਂ ਪੁਲਿਸ ਦੇ ਅੜਿਕੇ ਚੜ ਜਾਂਦੇ ਫਿਰ ਆਪਣੀ ਗ਼ਲਤੀ ਦਾ ਪਛਤਾਵਾ ਹੁੰਦਾ ਇਸੇ ਤਰਾਂ ਦਾ ਮਾਮਲਾ ਸਾਮ੍ਹਣੇ ਆਇਆ ਜਿੱਥੇ ਗੈਂਗਸਟਰਾਂ ਵੱਲੋ ਇੱਕ ਹੋਟਲ ਦੇ ਮਾਲਿਕ ਨੂੰ ਫਿਰੌਤੀ ਲਈ ਮੰਗ ਕੀਤੀ ਗਈ ਜਿਸ ਤੋਂ ਬਾਅਦ ਉਸ ਨੇ ਪੁਲਿਸ ਨੂੰ ਇਸ ਗੱਲ ਦੀ ਸੂਚਨਾ ਦਿੱਤੀ ਜਿਸ ਜਗਾ ਫਿਰੌਤੀ ਦੀ ਰਕਮ ਫੜਾਈ ਜਾਣੀ ਸੀ ਤਾਂ ਉਸ ਸਮੇ ਤੋ ਪਹਿਲਾ ਪੁਲਿਸ ਵੱਲੋਂ ਟ੍ਰੈਪ ਲਗਾ ਲਿਆ ਗਿਆ
ਜਦੋਂ ਗੈਂਗਸਟਰਾਂ ਨੂੰ ਇਸ ਗੱਲ ਦੀ ਜਾਣਕਾਰੀ ਮਿਲੀ ਤਾ ਉਨ੍ਹਾਂ ਨੇ ਪੁਲਿਸ ਉਪਰ ਗੋਲੀ ਚਲਾਉਣੀ ਸ਼ੁਰੂ ਕਰ ਦਿੱਤੀ ਕਿਉਂਕਿ ਪੁਲਿਸ ਵੱਲੋਂ ਉਨ੍ਹਾਂ ਨੂੰ ਚਾਰੇ ਪਾਸੇ ਤੋ ਘੇਰਾ ਪਾ ਲਿਆ ਗਿਆ ਸੀ ਜਿਸ ਕਰਕੇ ਉਨ੍ਹਾਂ ਨੇ ਗੋਲੀਆਂ ਚਲਾ ਦਿਤੀਆ ਜਿਸ ਕਰਕੇ ਪੁਲਿਸ ਨੂੰ ਵੀ ਗੋਲੀ ਚਲਾਉਣੀ ਪਾਈ ਜਿਸ ਵਿੱਚ ਪੁਲੀਸ ਮੁਲਾਜ਼ਿਮ ਅਤੇ ਇੱਕ ਗੈਂਗਸਟਰ ਜਖਮੀ ਹੋਏ 3 ਗੈਂਗਸਟਰਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਬਾਕੀ ਦੀ ਜਾਣਕਾਰੀ ਵੀਡਿਓ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।