ਅੱਜ ਕੱਲ ਦੇ ਸਮੇਂ ਵਿੱਚ ਪੰਜਾਬ ਦੇ ਹਾਲਾਤ ਲਗਾਤਾਰ ਖਰਾਬ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਉਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਜਿੰਦਗੀਆਂ ਹਾਲਤ ਦੱਸ ਦਈਏ ਕਿ
ਪਿਛਲੇ ਦਿਨੀਂ ਬਸੀ ਪਠਾਣਾ ਦੇ ਬਚਾਅ ਪੁਲਸ ਮੁਲਾਜ਼ਮਾਂ ਦੇ ਵੱਲੋਂ ਇਕ ਗੈਂਗਸਟਰ ਨੂੰ ਮਾਰਿਆ ਗਿਆ ਸੀ ਜਿਸਦਾ ਨਾਮ ਤੇਜਾ ਦੱਸਿਆ ਜਾ ਰਿਹਾ ਹੈ ਉਸ ਦੀ ਮੌਤ ਤੋਂ ਬਾਅਦ ਹੁਣ ਉਸ ਦੇ ਸਾਥੀਆਂ ਦੇ ਵੱਲੋਂ ਇੱਕ ਪੋਸਟ ਪਾ ਕੇ ਪੁਲਸ ਮੁਲਾਜ਼ਮਾਂ ਨੂੰ
ਧਮਕੀ ਦਿੱਤੀ ਗਈ ਹੈ ਕਦੇ ਵਿਚ ਉਹਨਾਂ ਦਾ ਕਹਿਣਾ ਹੈ ਕਿ ਪੁਲਸ ਮੁਲਾਜ਼ਮਾਂ ਦੇ ਵੱਲੋਂ ਇਹ ਸਭ ਕੁਝ ਬਹੁਤ ਗਲਤ ਕੀਤਾ ਗਿਆ ਹੈ ਕਿਉਂਕਿ ਇਨ੍ਹਾਂ ਦਾ ਕਹਿਣਾ ਹੈ ਕਿ ਤੇਜੇ ਦਾ ਕਿਸੇ ਵੀ ਮਾਮਲੇ ਦੇ ਵਿੱਚ ਕੋਈ ਹੱਥ ਨਹੀਂ ਸੀ
ਇੱਥੇ ਇਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਇਨ੍ਹਾਂ ਦੇ ਵੱਲੋਂ ਹੁਣ ਇੱਕ ਦੇ ਬਦਲੇ ਦੋ ਨੂੰ ਮਾਰਿਆ ਜਾਵੇਗਾ ਇਨ੍ਹਾਂ ਦਾ ਕਹਿਣਾ ਹੈ ਕਿ ਹੁਣ ਪੰਜਾਬ ਸਰਕਾਰ ਨੂੰ ਆਪਣੇ ਪੁਲਸ ਮੁਲਾਜ਼ਮਾਂ ਨੂੰ ਦੀ ਸਕਿਊਰਟੀ ਦੇ ਦੇਣੀ ਚਾਹੀਦੀ ਹੈ ਕਿਉਂਕਿ
ਸਾਰੇ ਪੁਲਸ ਮੁਲਾਜ਼ਮ ਡਿਊਟੀ ਖਤਮ ਹੋਣ ਤੋਂ ਬਾਅਦ ਆਪਣੇ ਘਰਾਂ ਨੂੰ ਵਾਪਸ ਆ ਜਾਦੇ ਹਨ ਸੋ ਇਸ ਤਰ੍ਹਾਂ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜੋ ਬਹੁਤ ਸਾਰੇ ਲੋਕਾਂ ਦੇ ਲਈ ਚਿੰਤਾ ਦਾ ਕਾਰਣ ਬਣ ਰਹੀਆਂ ਹਨ ਪੰਜਾਬ ਦੇ ਹਲਾਤ ਇਹ ਜ਼ਿਆਦਾ ਖਰਾਬ ਹੁੰਦੇ ਹੋਏ ਦਿਖਾਈ ਦੇ ਰਹੇ ਹਨ !
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ