ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਪੰਜਾਬ ਪੁਲੀਸ ਨੂੰ ਲੋਕਾਂ ਦੀ ਰੱਖਿਆ ਲਈ ਰੱਖਿਆ ਗਿਆ ਹੈ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਮੁਸੀਬਤ ਆਉਂਦੀ ਹੈ ਤਾਂ ਪੁਲੀਸ ਕੋਲ ਜਾ ਕੇ
ਉਹ ਆਪਣੇ ਦੁੱਖਾਂ ਦਾ ਹੱਲ ਕਰਵਾ ਸਕਣ ਕਈ ਵਾਰ ਲੋਕਾਂ ਨੂੰ ਕਿਸੇ ਪ੍ਰਕਾਰ ਦਾ ਡਰ ਹੁੰਦਾ ਹੈ ਕਿ ਉਸ ਦਾ ਕੋਈ ਨੁਕਸਾਨ ਨਾ ਕੀਤਾ ਜਾਵੇ ਤਾਂ ਉਹ ਪੁਲਸ ਕੋਲ ਜਾਂਦੇ ਹਨ ਪਰ ਜਦੋਂ ਪੁਲਸ ਹੀ ਲੋਕਾਂ ਦੇ ਦੁੱਖਾਂ ਦਾ ਕਾਰਨ ਬਣਦੀ ਹੈ ਤਾਂ ਇਹ ਮਾਮਲਾ ਕਾਫੀ ਭਖ ਜਾਂਦਾ
ਕੁਝ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਜਿਥੇ ਇਕ ਔਰਤ ਨਾਲ ਗੱਲਬਾਤ ਕਰਦਿਆਂ ਪੁਲੀਸ ਮੁਲਾਜ਼ਮਾਂ ਵੱਲੋਂ ਕਿਸੇ ਦੀ ਕੁਆਰੀ ਕੁੜੀ ਨੂੰ ਚੁੱਕਣ ਦੀ ਗੱਲ ਕਹੀ ਗਈ ਹੈ ਉਨ੍ਹਾਂ ਕਿਹਾ ਹੈ ਕਿ ਜੇਕਰ ਉਹ ਪੈਸੇ ਨਹੀਂ ਦੇ ਰਹੇ ਤਾਂ
ਉਨ੍ਹਾਂ ਦੀ ਕੁਆਰੀ ਕੁੜੀ ਨੂੰ ਚੁੱਕ ਲਿਆਵਾਂਗੇ ਜਿਸ ਤੋਂ ਡਰਦੇ ਉਹ ਪੈਸੇ ਦੇਣਗੇ ਕਿਉਂਕਿ ਕੁੜੀ ਕੁਵਾਰੀ ਹੈ ਜਿਸ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਤੇ ਸ਼ੱਕ ਦੇ ਘੇਰੇ ਚਲਦੇ ਹੀ ਰਹਿੰਦੇ ਹਨ ਕਈ ਪੁਲੀਸ ਮੁਲਾਜ਼ਮਾਂ ਆਪਣੀ ਇਮਾਨਦਾਰੀ ਨਾਲ ਆਪਣੇ ਫਰਜ਼ ਨੂੰ ਨਿਭਾਉਂਦੇ ਹਨ ਪਰ
ਉੱਥੇ ਇਨ੍ਹਾਂ ਤੋਂ ਜ਼ਿਆਦਾ ਬੇਈਮਾਨ ਪੁਲੀਸ ਵਾਲੇ ਸੋਸ਼ਲ ਮੀਡੀਆ ਤੇ ਚਰਚਾ ਵਿੱਚ ਅਕਸਰ ਆਉਂਦੇ ਹੀ ਰਹਿੰਦੇ ਹਨ ਜੋ ਰਿਸ਼ਵਤ ਲੈਂਦੇ ਹੋਏ ਜਾਬਰ ਲੋਕਾਂ ਨਾਲ ਧੱਕਾ ਕਰਦੀ ਹੋਈ ਚਰਚਾ ਵਿੱਚ ਆ ਜਾਂਦੇ ਹਨ ਜਿਸ ਤੋਂ ਬਾਅਦ ਲੋਕਾਂ ਦੇ ਸਵਾਲਾਂ ਦੇ ਘੇਰੇ ਵਿੱਚ ਘਿਰ ਜਾਂਦੇ ਹਨ ਕੁਝ ਅਜਿਹੀ ਹੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।