ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਨ ਦੋਸਤੋ ਜਾਣਦੇ ਅੱਜਕੱਲ੍ਹ ਸੋਸ਼ਲ ਬਹੁਤ ਸਾਰੀਆਂ ਵੀਡੀਓਜ਼ ਵਾਇਰਲ ਹੁੰਦੀਆਂ ਹਨ ਕਈ ਮਾਮਲਿਆਂ ਨੂੰ ਲੈ ਕੇ ਲੋਕਾਂ ਵੱਲੋਂ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਉੱਤੇ ਪਾ ਦਿੱਤੀ ਜਾਂਦੀ ਹੈ
ਰਜਿਸਟਰਾਰ ਲੋਕਪਲ ਉਸ ਦੀ ਪੂਰੀ ਜਾਣਕਾਰੀ ਸੋਸ਼ਲ ਮੀਡੀਆ ਤੋਂ ਹੀ ਮਿਲ ਜਾਂਦੀ ਹੈ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਜਿਥੇ ਇਕ ਲੜਕੀ ਜੋ ਕਿ ਪੁਲਸ ਅਧਿਕਾਰੀ ਹੁੰਦੀ ਹੈ ਉਹ ਆਪਣੇ ਘਰ ਤੋਂ ਆਪਣੀ ਡਿਊਟੀ ਤੇ ਜਾ ਰਹੀ ਸੀ ਜਿਸ ਸਮੇਂ ਉਹ ਸੜਕ ਤੇ ਬੇਖ਼ਬਰ ਜਾ ਰਹੀ ਸੀ
ਉਸ ਨੂੰ ਨਹੀਂ ਸੀ ਪਤਾ ਕਿ ਉਸ ਨਾਲ ਰਸਤੇ ਵਿੱਚ ਹੀ ਅਜਿਹਾ ਭਾਣਾ ਵਾਪਰ ਜਾਵੇਗਾ ਦੱਸਿਆ ਜਾਂਦਾ ਹੈ ਕਿ ਲੇਡੀ ਕਾਂਸਟੇਬਲ ਆਪਣੀ ਡਿਊਟੀ ਜਾਂਦੇ ਸਮੇਂ ਐਕਟਿਵਾ ਚਲਾ ਰਹੀ ਸੀ ਅਤੇ ਕਿਸੇ ਡਰਾਈਵਰ ਵੱਲੋਂ ਉਸ ਵਿੱਚ ਛੋਟਾ ਹਾਥੀ ਮਾਰ ਦਿੱਤਾ ਜਾਂਦਾ ਹੈ
ਜਿਸ ਤੋਂ ਬਾਅਦ ਕੁੜੀ ਦੀ ਮੌਕੇ ਤੇ ਹੀ ਡੈੱਥ ਹੋ ਜਾਂਦੀ ਹੈ ਅਤੇ ਉਹ ਵਿਅਕਤੀ ਉਸ ਨੂੰ ਚੁੱਕ ਕੇ ਹਸਪਤਾਲ ਲਿਜਾਣ ਦੀ ਬਜਾਏ ਉੱਥੋਂ ਮੁੱਕਦੀ ਫ਼ਰਾਰ ਹੋ ਜਾਂਦਾ ਹੈ ਜਿਸ ਤੋਂ ਬਾਅਦ ਲੜਕੀ ਦੇ ਘਰਦਿਆਂ ਨੂੰ
ਇਸ ਗੱਲ ਦਾ ਪਤਾ ਲੱਗਦਾ ਹੈ ਤੇ ਉਹ ਲੜਕੀ ਨੂੰ ਚੁੱਕ ਕੇ ਹਸਪਤਾਲ ਲਿਜਾਂਦੇ ਹਨ ਜਿਸ ਤੋਂ ਬਾਅਦ ਪੁਲੀਸ ਨੂੰ ਇਸਦੀ ਜਾਣਕਾਰੀ ਦਿੰਦੇ ਹਨ ਅਤੇ ਪੁਲੀਸ ਆਪਣੀ ਪੂਰੀ ਜਾਂਚ ਪੜਤਾਲ ਕਰਨ ਵਿੱਚ ਲੱਗ ਜਾਂਦੀ ਹੈ ਬਾਕੀ ਦੀ ਪੂਰੀ ਜਾਣਕਾਰੀ ਵੀਡੀਓ ਵਿਚ ਦੇਖਿਆ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।