ਪੂਰੀ ਤਰ੍ਹਾਂ ਕਨੇਡੀਅਨ ਨਹੀਂ ਬਣ ਰਹੇ ਲੋਕ !

ਅੱਜ ਕੱਲ ਦੇ ਸਮੇਂ ਵਿਚ ਬਹੁਤ ਸਾਰੇ ਨੌਜਵਾਨ ਕਨੇਡਾ ਦੇ ਵਿੱਚ ਜਾ ਰਹੇ ਹਨ ਅਤੇ ਉਨ੍ਹਾਂ ਵੱਲੋਂ ਉੱਥੇ ਜਾ ਕੇ ਕੰਮ ਕੀਤਾ ਜਾਂਦਾ ਹੈ ਵਧੀਆ ਪੈਸਾ ਵੀ ਕਮਾਇਆ ਜਾਂਦਾ ਹੈ ਤਾਂ ਜੋ ਆਉਣ ਵਾਲੇ ਸਮੇਂ ਦੇ ਵਿੱਚ ਆਪਣੇ ਭਵਿੱਖ ਨੂੰ ਸਵਾਰ ਸਕਣ

ਇਸ ਦੇ ਨਾਲ ਹੀ ਬਹੁਤ ਸਾਰੇ ਨੌਜਵਾਨ ਕਨੇਡਾ ਦੇ ਵਿੱਚ ਪੱਕੇ ਵੀ ਹੋਣਾ ਚਾਹੁੰਦੇ ਹਨ ਜਿਸ ਦੇ ਲਈ ਉਨ੍ਹਾਂ ਦੇ ਵੱਲੋਂ ਕਨੇਡਾ ਦੀ ਪੀ ਆਰ ਲਈ ਜਾਂਦੀ ਹੈ ਪਰ ਬਹੁਤੇ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਕੈਨੇਡਾ ਦੀ ਸਿਟੀਜ਼ਨਸ਼ਿਪ ਨਹੀਂ ਲਈ ਜਾਂਦੀ

ਬਹੁਤੇ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਨੂੰ ਇਨ੍ਹਾਂ ਦੋਨਾਂ ਦੇ ਵਿੱਚ ਕੋਈ ਫਰਕ ਨਹੀਂ ਪਤਾ ਹੁੰਦਾ ਜ਼ਿਆਦਾਤਰ ਲੋਕ ਕਨੇਡਾ ਦੀ ਸਿਰਫ ਪੀ ਆਰ ਹੀ ਲੈਂਦੇ ਹਨ ਜਿਸ ਦੇ ਨਾਲ ਉਨ੍ਹਾਂ ਨੂੰ ਬਹੁਤ ਸਾਰੇ ਅਧਿਕਾਰ ਨਹੀਂ ਮਿਲਦੇ ਹਨ ਉਹ ਕਨੇਡਾ ਦੇ ਵੋਟ ਨਹੀਂ ਪਾ ਸਕਦੇ

ਵਧੀਆ ਪੋਸਟਾਂ ਦੇ ਲਈ ਅਪਲਾਈ ਨਹੀਂ ਕਰ ਸਕਦੇ ਹਨ ਜਿਸ ਦੇ ਨਾਲ ਕਈ ਵਾਰ ਕੁਝ ਲੋਕਾਂ ਦਾ ਬਹੁਤ ਜ਼ਿਆਦਾ ਨੁਕਸਾਨ ਵੀ ਹੋ ਜਾਂਦਾ ਹੈ ਜ਼ਿਆਦਾਤਰ ਲੋਕ ਅਜਿਹੇ ਹੁੰਦੇ ਹਨ ਜੋ ਕਨੇਡਾ ਦੇ ਪੀ ਆਰ ਲੈ ਲਈ ਜਾਂਦੀ ਹੈ ਪਰ

ਉਹ ਸਿਟੀਜ਼ਨਸ਼ਿਪ ਪਿਛਲੇ ਦੇਸ਼ ਦੀ ਹੀ ਰੱਖਦੇ ਹਨ ਜਿਸ ਦੀ ਵਜ੍ਹਾ ਕਾਰਨ ਕਈ ਵਾਰ ਕੁਝ ਸਮੱਸਿਆਵਾਂ ਵੀ ਸਾਹਮਣੇ ਆ ਜਾਂਦੀਆਂ ਹਨ ਤੇ ਜ਼ਿਆਦਾਤਰ ਲੋਕ ਅਜਿਹੇ ਹਨ ਜਿਨ੍ਹਾਂ ਦੇ ਵੱਲੋਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਅਣਦੇਖਾ ਕਰ ਦਿੱਤਾ ਜਾਂਦਾ ਹੈ ਅਤੇ ਕਈ ਵਾਰ ਉਨ੍ਹਾਂ ਦਾ ਨੁਕਸਾਨ ਵੀ ਹੋ ਜਾਂਦਾ ਹੈ

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ

About admin

Check Also

ਪੰਜਾਬ ਸਰਕਾਰ ਦਾ ਵੱਡਾ ਫੈਸਲਾ!

ਦੋਸਤੋ ਤੁਹਾਨੂੰ ਦੱਸ ਦਈਏ ਕਿ ਕੇਂਦਰ ਸਰਕਾਰ ਵੱਲੋਂ ਲੋਕਾਂ ਦੇ ਲਈ ਬਹੁਤ ਸਾਰੀਆਂ ਸਕੀਮਾਂ ਸ਼ੁਰੂ …

Leave a Reply

Your email address will not be published. Required fields are marked *