ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ
ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।ਅਮਰੀਕਾ ਨੇ ਖੁਫੀਆ ਭਾਈਚਾਰੇ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ ਹੈ ਉਨ੍ਹਾਂ ਨੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧਦੇ ਤਣਾਅ ਤੇ ਚਿੰਤਾ ਜ਼ਾਹਰ ਕੀਤੀ ਹੈ
ਰਿਪੋਰਟ ਚ ਚਿਤਾਵਨੀ ਦਿੱਤੀ ਗਈ ਹੈ ਕਿ ਪਾਕਿਸਤਾਨ ਭਾਰਤ ਦੇ ਅੰਦਰ ਕੋਈ ਵੱਡਾ ਅੱ ਤਵਾ ਦੀ ਹਮਲਾ ਕਰ ਸਕਦਾ ਹੈ ਕਿਹਾ ਗਿਆ ਹੈ ਕਿ ਕੰਟਰੋਲ ਰੇਖਾ ਤੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਵਧ ਸਕਦਾ ਹੈ ਭਾਈਚਾਰੇ ਦੀ ਰਿਪੋਰਟ ਵਿਚ ਕਿਹਾ ਗਿਆ ਹੈ।
ਕਿ ਪਾਕਿਸਤਾਨ ਦਾ ਭਾਰਤ ਵਿਰੋਧੀ ਅੱ ਤ ਵਾ ਦੀਆਂ ਅਤੇ ਅੱਤ ਵਾ ਦੀ ਸਮੂਹਾਂ ਦਾ ਸਮਰਥਨ ਕਰਨ ਦਾ ਲੰਮਾ ਇਤਿਹਾਸ ਰਿਹਾ ਹੈ ਇਸ ਦੇ ਮੱਦੇਨਜ਼ਰ ਕੰਟਰੋਲ ਰੇਖਾ ਤੇ ਸੰਭਾਵਿਤ ਟਕਰਾਅ ਅਮਰੀਕਾ ਲਈ ਚਿੰਤਾ ਦਾ ਵਿਸ਼ਾ ਹੈ ਰਿਪੋਰਟ ਚ ਚਿਤਾਵਨੀ ਦਿੱਤੀ ਗਈ ਹੈ
ਕਿ ਨਵੀਂ ਦਿੱਲੀ ਚ ਮੌਜੂਦਾ ਸਰਕਾਰ ਦੇ ਰਵੱਈਏ ਨੂੰ ਦੇਖਦੇ ਹੋਏ ਅਜਿਹਾ ਹੋਣ ਦੀ ਸੰਭਾਵਨਾ ਜ਼ਿਆਦਾ ਹੈ ਇਹ ਵੀ ਕਿਹਾ ਗਿਆ ਹੈ ਕਿ ਇਸ ਗੱਲ ਦੀ ਪੂਰੀ ਸੰਭਾਵਨਾ ਹੈ ਕਿ ਮੋਦੀ ਸਰਕਾਰ ਪਾਕਿਸਤਾਨ ਵੱਲੋਂ ਕਿਸੇ ਵੀ ਭੜਕਾਹਟ ਦਾ ਜਵਾਬ ਫੌਜੀ
ਤਾਕਤ ਨਾਲ ਦੇਵੇਗੀ ਰਿਪੋਰਟ ਵਿਚ ਕਿਹਾ ਗਿਆ ਹੈ ਤਣਾਅ ਨੂੰ ਵਧਾਉਣ ਬਾਰੇ ਹਰੇਕ ਧਿਰ ਦੀ ਧਾਰਨਾ ਹਿੰਸਕ ਟਕਰਾਅ ਦੇ ਜੋਖਮ ਨੂੰ ਵਧਾਉਂਦੀ ਹੈ।ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਦੇਖੋ।