ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ
ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ ਅਸੀਂ ਵੇਖ ਰਹੇ ਹਾਂ ਕਈ ਲੋਕ ਮੋਟਾਪੇ ਦਾ ਸ਼ਿਕਾਰ ਹੋ ਰਹੇ ਹਨ ਅਤੇ ਆਪਣੇ ਆਪ ਨੂੰ ਪਤਲਾ ਕਰਨ ਦੇ ਲਈ ਬਹੁਤ ਸਾਰੇ ਤਰੀਕੇ ਅਪਣਾ ਰਹੇ ਹਨ। ਕਈ ਵਾਰ ਤਾਂ ਲੋਕ ਦਵਾਈਆਂ ਦਾ ਪ੍ਰਯੋਗ ਕਰਨਾ ਸ਼ੁਰੂ ਕਰ ਦਿੰਦੇ ਹਨ ਜਿਸ ਨਾਲ ਉਨ੍ਹਾਂ ਦੀ ਸਿਹਤ
ਤੇ ਮਾੜਾ ਪ੍ਰਭਾਵ ਪੈਦਾ ਹੈ। ਦੋਸਤੋ ਜੇਕਰ ਤੁਸੀਂ ਆਪਣੇ ਮੋਟਾਪੇ ਨੂ ਖਤਮ ਕਰਨਾ ਚਾਹੁੰਦੇ ਹੋ ਤਾਂ ਪਹਿਲਾਂ ਤਾਂ ਫਾਸਟ ਫੂਡ ਅਤੇ ਮਿੱਠੀਆਂ ਚੀਜ਼ਾਂ ਖਾਣਾ ਬੰਦ ਕਰ ਦੇਵੋ।ਇਸ ਤੋਂ ਬਾਅਦ ਜੇਕਰ ਤੁਸੀਂ ਆਯੁਰਵੈਦਿਕ ਚੀਜ਼ਾਂ ਦਾ ਪ੍ਰਯੋਗ ਕਰਦੇ ਹੋ ਤਾ ਤੁਹਾਡੇ ਸਰੀਰ ਤੇ ਕੋਈ ਵੀ ਮਾੜਾ
ਪ੍ਰਭਾਵ ਨਹੀਂ ਪੈਂਦਾ।ਮੋਟਾਪੇ ਨੂੰ ਘੱਟ ਕਰਨ ਦੇ ਲਈ ਤੁਹਾਨੂੰ ਇੱਕ ਘਰੇਲੂ ਨੁਸਖਾ ਦੱਸਣ ਜਾ ਰਹੇ ਹਾਂ। ਇਸ ਦਾ ਪ੍ਰਯੋਗ ਜੇਕਰ ਤੁਸੀਂ ਲਗਾਤਾਰ ਕਰਦੇ ਹੋ ਤਾਂ ਤੁਹਾਨੂੰ ਇਸ ਦੇ ਬਹੁਤ ਜ਼ਿਆਦਾ ਫਾਇਦੇ ਦੇਖਣ ਨੂੰ ਮਿਲਣਗੇ।ਦੋਸਤੋ ਇਸ ਨੁਸਖੇ ਨੂੰ ਤਿਆਰ ਕਰਨ ਦੇ ਲਈ
ਸਭ ਤੋਂ ਪਹਿਲਾਂ ਤੁਸੀਂ ਪੰਸਾਰੀ ਦੀ ਦੁਕਾਨ ਤੋਂ ਛੋਟੀ ਪਿਪਲੀ ਲੈ ਕੇ ਆਉਣੀ ਹੈ।ਫਿਰ ਤੁਸੀਂ ਇਸ ਦਾ ਪਾਊਡਰ ਤਿਆਰ ਕਰ ਲੈਣਾ ਹੈ। ਰੋਜਾਨਾ ਅੱਧਾ ਚੱਮਚ ਇਸ ਪਾਊਡਰ ਦੇ ਨਾਲ 1 ਚਮਚ ਸ਼ਹਿਦ ਮਿਲਾ ਕੇ ਇਸ ਦਾ ਸੇਵਨ ਕਰਨਾ ਹੈ।ਇਸ ਤੋ ਬਾਅਦ ਤੁਸੀਂ ਹਲਕਾ ਗਰਮ ਪਾਣੀ ਪੀ ਲੈਂਣਾ ਹੈ।ਤੁਸੀਂ ਦੇਖੋਗੇ ਕਿ ਹੌਲੀ-ਹੌਲੀ ਤੁਹਾਡਾ ਵਧਿਆ ਹੋਇਆ ਪੇਟ ਵੀ ਘਟਣਾ ਸ਼ੁਰੂ ਹੋ ਜਾਵੇਗਾ।