ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਪੇਟ ਦੀ ਇਨਫੈਕਸ਼ਨ ਹੋ ਰਹੀ ਹੈ
ਭਾਵ ਪੇਟ ਵਿਚ ਸੋਜ਼ ਹੁਣ ਲੱਗ ਜਾਂਦੀ ਹੈ ਕਈ ਵਾਰ ਕਬਜ਼ ਦੀ ਸਮੱਸਿਆ ਪੈਦਾ ਹੁੰਦੀ ਹੈ ਜਿਸ ਕਾਰਨ ਸਰੀਰ ਵਿੱਚ ਵਿਸ਼ੈਲੇ ਪਦਾਰਥ ਲਗਾਤਾਰ ਵਧਦੇ ਰਹਿੰਦੇ ਹਨ ਜੇਕਰ ਲੰਬੇ ਸਮੇਂ ਤੱਕ ਇਹ ਸਮੱਸਿਆ ਰਹੇ ਤਾਂ ਅਲਸਰ ਦੀ ਸਮੱਸਿਆ ਪੈਦਾ ਹੋ ਸਕਦੀ ਹੈ ਜਿਸ ਨਾਲ ਪੇਟ ਦੇ ਵਿੱਚ ਦਰਦ ਹੁੰਦਾ ਹੈ
ਇਸ ਤੋਂ ਇਲਾਵਾ ਪੇਟ ਦੇ ਵਿੱਚ ਹੋਰ ਵੀ ਕਈ ਗੰਭੀਰ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ।ਇਸ ਲਈ ਜ਼ਰੂਰੀ ਹੈ ਕਿ ਅਸੀਂ ਸਮੇਂ ਸਰ ਆਪਣੇ ਪੇਟ ਦੀ ਸਫ਼ਾਈ ਕਰਦੇ ਰਹੀਏ ਭਾਵ ਜੇਕਰ ਤੁਹਾਨੂੰ ਕਬਜ਼ ਵਰਗੀ ਕੋਈ ਸਮੱਸਿਆ ਹੋ ਰਹੀ ਹੈ ਜਾਂ ਫਿਰ ਪੇਟ ਫੁੱਲਣ ਜਾਂ ਫਿਰ ਪੇਟ ਗੈਸ ਦੀ ਸਮੱਸਿਆ ਹੋ ਰਹੀ ਹੈ ਤਾਂ
ਤੁਹਾਨੂੰ ਹੇਠ ਦੱਸੇ ਗਏ ਨੁਕਤੇ ਅਪਨਾਉਣੇ ਚਾਹੀਦੇ ਹਨ ਸਭ ਤੋਂ ਪਹਿਲਾਂ ਜੇਕਰ ਤੁਸੀਂ ਰੋਜ਼ਾਨਾ ਸਵੇਰੇ ਖਾਲੀ ਪੇਟ ਨਿੰਮ ਦੀਆਂ ਦੋ ਪੱਤੀਆਂ ਨੂੰ ਚਬਾ ਕੇ ਖਾਂਦੇ ਹੋ ਤਾਂ ਇਸ ਨਾਲ ਸਰੀਰ ਵਿੱਚੋਂ ਵਿਸ਼ੈਲੇ ਪਦਾਰਥਾਂ ਦੀ ਮਾਤਰਾ ਘਟ ਜਾਂਦੀ ਹੈ ਅਤੇ ਪੇਟ ਦੀ ਇਨਫੈਕਸ਼ਨ ਵੀ ਖ਼ਤਮ ਹੋਣ ਲੱਗ ਜਾਂਦੀ ਹੈ
ਇਸ ਤੋਂ ਇਲਾਵਾ ਜੇਕਰ ਤੁਸੀਂ ਨਿੰਮ ਨਹੀਂ ਖਾਣਾ ਚਾਹੁੰਦੇ ਤਾਂ ਤੁਸੀਂ ਲਸਣ ਦੀ ਇਕ ਕਲੀ ਨੂੰ ਚਬਾ ਕੇ ਖਾ ਸਕਦੇ ਹੋ।ਇਸ ਨਾਲ ਵੀ ਕਾਫ਼ੀ ਜ਼ਿਆਦਾ ਸਮੱਸਿਆਵਾਂ ਖਤਮ ਹੁੰਦੀਆਂ ਹਨ ਚੌਲਾਂ ਦਾ ਪਾਣੀ ਪੀਣ ਨਾਲ ਵੀ ਪੇਟ ਨਾਲ ਸੰਬੰਧਿਤ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ ਇਸ ਤੋਂ
ਇਲਾਵਾ ਲੌਂਗ ਦਾ ਪਾਣੀ ਪੀਣ ਨਾਲ ਵੀ ਪਾਚਨ ਕਿਰਿਆ ਨੂੰ ਤੰਦਰੁਸਤ ਰੱਖਿਆ ਜਾ ਸਕਦਾ ਹੈ ਅਤੇ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।ਇਸ ਤੋਂ ਇਲਾਵਾ ਜੇਕਰ ਤੁਸੀਂ ਦਾਲਚੀਨੀ ਅਤੇ ਸ਼ਹਿਦ ਨੂੰ ਮਿਲਾ ਕੇ ਲੈਂਦੇ ਹੋ ਤਾਂ ਇਹ ਵੀ ਤੁਹਾਡੇ ਲਈ ਕਾਰਗਰ ਸਾਬਿਤ ਹੋਵੇਗਾ
ਇਸਦੇ ਨਾਲ ਹੀ ਇਕ ਗਲਾਸ ਸਜ਼ਾਵਾਂ ਦੇ ਪਾਣੀ ਦੇ ਵਿਚ ਤੁਸੀਂ ਥੋੜ੍ਹਾ ਜਿਹਾ ਨਿੰਬੂ ਨਿਚੋੜ ਲਵੋ ਅਤੇ ਇਸ ਦਾ ਸੇਵਨ ਕਰੋ ਇਸ ਨਾਲ ਵੀ ਪੇਟ ਦੀ ਚੰਗੇ ਤਰੀਕੇ ਨਾਲ ਸਫ਼ਾਈ ਹੋ ਜਾਂਦੀ ਹੈ ਜੇਕਰ ਤੁਸੀਂ ਕਿਸ਼ਮਿਸ਼ ਦਾ ਸੇਵਨ ਕਰਦੇ ਹੋ ਤਾਂ
ਇਹ ਕਬਜ਼ ਦੀ ਸਮੱਸਿਆ ਨੂੰ ਖਤਮ ਕਰਨ ਵਿਚ ਮਦਦਗਾਰ ਸਾਬਿਤ ਹੁੰਦਾ ਹੈ ਇਸਦੇ ਨਾਲ ਹੀ ਅੰਜੀਰ ਦਾ ਸੇਵਨ ਵੀ ਸਾਡੀ ਸਿਹਤ ਦੇ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ। ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ