Breaking News

ਪੈਟਰੋਲ ਡੀਜਲ ਦੇ ਵਧੇ ਰੇਟ !

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ

ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਕਣਕ ਦੀਆਂ ਵਾਡੀਆ ਆ ਗਈਆਂ ਹਨ ਅਤੇ ਹੁਣ ਕਿਸਾਨਾਂ ਨੂੰ ਡੀਜ਼ਲ ਅਤੇ

ਪੈਟਰੋਲ ਦੀ ਜ਼ਰੂਰਤ ਪਵੇਗੀ। ਤੁਹਾਨੂੰ ਦੱਸ ਦਈਏ ਕਿ ਹੁਣੇ ਹੁਣੇ ਐਲਾਨ ਹੋਇਆ ਹੈ ਕਿ ਕਈ ਥਾਵਾਂ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੱਧ ਗਈਆਂ ਹਨ ਅਤੇ ਕਈ ਥਾਵਾਂ ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟ ਗਈਆਂ ਹਨ।

ਤੁਹਾਨੂੰ ਦੱਸ ਦਈਏ ਕਿ global ਬਾਜ਼ਾਰ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ 3 ਡਾਲਰ ਗਿਰਾਵਟ ਦੇਖਣ ਨੂੰ ਮਿਲੀ ਸੀ, ਪਰ ਹੁਣ ਸਰਕਾਰੀ ਕੰਪਨੀਆਂ ਵੱਲੋਂ ਗਾਜ਼ੀਆਬਾਦ ਵਿਚ ਪੈਟਰੋਲ ਦੀ ਕੀਮਤnਵਿੱਚ 30 ਪੈਸੇ ਵਧਾ ਦਿੱਤੀ ਗਈ ਹੈ ਅਤੇ

ਡੀਜ਼ਲ ਦੀ ਕੀਮਤ 33 ਪੈਸੇ ਵਧਾ ਦਿੱਤੀ ਗਈ ਹੈ। ਤੁਹਾਨੂੰ ਦੱਸ ਦਈਏ ਕਿ ਹਰਿਆਣਾ ਵਿੱਚ ਪੈਟਰੋਲ ਦੀਆਂ ਕੀਮਤਾਂ ਵਿਚ 26 ਪੈਸੇ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ ਅਤੇ ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ ਵਿਚ 24 ਪੈਸੇ ਦੀ ਗਿਰਾਵਟ ਆਈ ਹੈ।ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਦੇਖੋ।

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ

About admin

Check Also

ਸਰੀਰ ਦੀਆਂ ਸਾਰੀਆਂ ਬਿਮਾਰੀਆਂ ਨੂੰ ਠੀਕ ਕਰਨ ਲਈ ਵਰਤੋਂ ਇਹ ਘਰੇਲੂ ਨੁਸਖਾ !

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜਿਨ੍ਹਾਂ ਦਾ …

Leave a Reply

Your email address will not be published. Required fields are marked *