ਇਸ ਸਮੇਂ ਦੀ ਵੱਡੀ ਖਬਰ ਕੈਨੇਡਾ ਤੋਂ ਸਾਹਮਣੇ ਨਿਕਲ ਕੇ ਆ ਰਹੀ ਹੈ ਜਿਸ ਨੇ ਹਰ ਕਿਸੇ ਨੂੰ ਸੋਚਣ ਉੱਤੇ ਮਜਬੂਰ ਕਰ ਦਿੱਤਾ ਹੈ ਜਿਵੇਂ ਕਿ ਤੁਹਾਨੂੰ ਸਭ ਨੂੰ ਪਤਾ ਹੈ ਕਿ ਪੰਜਾਬ ਦੇ ਵਿੱਚ ਸਭ ਤੋਂ ਵੱਧ ਵਿਦਿਆਰਥੀ ਕੈਨੇਡਾ ਵੀ ਜਾਣਾ ਪਸੰਦ ਕਰਦੇ ਹਨ ਕਿ
ਉਹ ਕੈਨੇਡਾ ਦੇ ਵਿੱਚ ਬਹੁਤ ਸਾਰੀਆਂ ਸਹੂਲਤਾਂ ਮਿਲਦੀਆਂ ਹਨ ਜਿਸ ਕਰਕੇ ਹਰ ਕੋਈ ਜਾਂਦਾ ਜਾਂਦਾ ਹੈ ਕਿ ਓਥੇ ਪੈਸਾ ਵਧੀਆ ਬੰਦਾ ਹੈ ਅਤੇ ਕੰਮ ਦੀ ਮਹੱਤਤਾ ਦਿੱਤੀ ਜਾਂਦੀ ਹੈ ਤੇ ਬਾਅਦ ਵਿੱਚ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵੀ
ਆਪਣੇ ਕੋਲ ਬੁਲਾ ਲੈਂਦਾ ਹੈ ਅਤੇ ਉਥੇ ਹੀ ਸੈੱਟ ਹੋ ਜਾਂਦੇ ਹਨ ਅਤੇ ਇੰਡੀਆ ਦੇ ਵਿਚੋਂ ਪੈਸੇ ਭੇਜ ਕੇ ਪੰਜਾਬ ਦੇ ਵਿੱਚ ਆਏ ਰਿਸ਼ਤੇਦਾਰਾਂ ਨੂੰ ਝੱਟ ਕਰ ਦਿੰਦੇ ਹਨਜਿਸ ਕਰਕੇ ਹਰ ਕੋਈ ਕੈਨੇਡਾ ਜਾਣਾ ਚਾਹੁੰਦਾ ਹੈ ਪ੍ਰੰਤੂ ਕੈਨੇਡਾ ਜਾਣਾ ਏ ਨਾ ਕੋਈ ਸੌਖਾ ਕੰਮ ਨਹੀਂ ਕਿਉਂਕਿ
ਕੈਨੇਡਾ ਜਾਣ ਦੇ ਲਈ ਬਹੁਤ ਸਾਰਾ ਸੰਘਰਸ਼ ਕਰਨਾ ਪੈਂਦਾ ਹੈ ਸਭ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਇਕ ਪੇਪਰ ਦੇਣਾ ਪੈਂਦਾ ਹੈ ਜਿਸ ਤੋਂ ਮਗਰੋਂ ਜੇਕਰ ਉਹਨਾਂ ਦੇ ਵਹਿਣਾ ਜਾਣ ਤਾਂ ਫਿਰ ਉਹਨਾਂ ਨੂੰ ਮੌਕਾ ਮਿਲਦਾ ਹੈ ਕੈਨੇਡਾ ਜਾਣ ਦਾ
ਅਸਰ ਵੀ ਸੰਘਰਸ਼ ਖ਼ਤਮ ਨਹੀਂ ਹੁੰਦਾ ਕਿਉਂਕਿ ਕੈਨੇਡਾ ਜਾਣ ਦੇ ਲਈ ਬਹੁਤ ਜ਼ਿਆਦਾ ਪੈਸੇ ਚਾਹੀਦੇ ਹੁੰਦੇ ਹਨ ਬੀਹ ਲੱਖ ਰੁਪਏ ਹੁੰਦੇ ਹਨ ਜੋ ਕਿ ਤੁਹਾਡੇ ਕੋਲ ਹੋਣੇ ਚਾਹੀਦੇ ਹਨ ਉਸ ਤੋਂ ਮਗਰੋਂ ਫਿਰ ਇਕ ਹੋਰ ਸੰਘਰਸ਼ ਹੁੰਦਾ ਹੈ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ