ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ
ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਛੋਟੇ ਭਰਾ ਪ੍ਰਹਿਲਾਦ ਮੋਦੀ ਨੂੰ ਕਿਡਨੀ ਦੀ ਸਮੱਸਿਆ ਕਾਰਨ ਚੇਨਈ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ
ਹਸਪਤਾਲ ਦੇ ਸੂਤਰਾਂ ਨੇ ਦੱਸਿਆ ਕਿ ਉਸ ਦੀ ਹਾਲਤ ਸਥਿਰ ਹੈ ਪ੍ਰਹਿਲਾਦ ਮੋਦੀ ਜੋ ਆਲ ਇੰਡੀਆ ਫੇਅਰ ਪ੍ਰਾਈਸ ਸ਼ਾਪ ਡੀਲਰਜ਼ ਫੈਡਰੇਸ਼ਨ ਦੇ ਉਪ ਪ੍ਰਧਾਨ ਵੀ ਹਨ ਆਪਣੇ ਪਰਿਵਾਰ ਨਾਲ ਰੂਹਾਨੀ ਦੌਰੇ ਤੇ ਹਨ ਉਨ੍ਹਾਂ ਨੇ ਮਦੁਰੈ ਮੀਨਾਕਸ਼ੀ ਮੰਦਰ ਰਾਮੇਸ਼ਵਰਮ ਮੰਦਰ ਅਤੇ ਕੰਨਿਆਕੁਮਾਰੀ ਦੇਵੀ ਮੰਦਰ
ਦਾ ਦੌਰਾ ਕੀਤਾ ਉਸ ਦੀ ਸਿਹਤ ਦੀ ਸਥਿਤੀ ਬਾਰੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਦੇ 5 ਭੈਣ-ਭਰਾ ਹਨ ਜਿਨ੍ਹਾਂ ਚ ਪ੍ਰਹਿਲਾਦ ਚੌਥੇ ਨੰਬਰ ਤੇ ਹਨ ਪ੍ਰਹਿਲਾਦ ਅਹਿਮਦਾਬਾਦ ਵਿੱਚ ਇੱਕ ਕਰਿਆਨੇ ਦੀ ਦੁਕਾਨ ਚਲਾਉਂਦਾ ਹੈ ਅਤੇ ਇਸਦਾ ਇੱਕ ਟਾਇਰ ਸ਼ੋਅਰੂਮ ਵੀ ਹੈ