ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ
ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ। ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਬਹੁਤ ਵਾਰੀ ਕਿਹਾ ਜਾਂਦਾ ਹੈ ਕਿ ਜੋ ਕੁੱਤੇ ਹੁੰਦੇ ਹਨ ਉਹ ਬਹੁਤ ਜਿਆਦਾ ਵਫ਼ਾਦਾਰ ਹੁੰਦੇ ਹਨ ਅਤੇ ਜੋ ਆਪਣੇ ਮਾਲਕ
ਦੀ ਬਹੁਤ ਜ਼ਿਆਦਾ ਇੱਜ਼ਤ ਕਰਦੇ ਹੁੰਦੇ ਹਨ। ਵੀਡੀਓ ਦੇ ਵਿਚ ਸਾਫ ਸਾਫ ਦੇਖਿਆ ਜਾ ਸਕਦਾ ਹੈ ਕਿ ਜਦੋਂ ਇੱਕ ਕੁੜੀ ਕੁਤੇ ਦੇ ਨਾਲ ਫੋਟੋ ਖਿਚਵਾਉਂਦੀ ਹੈ ਤਾਂ ਜੋ ਉਸ ਕੁੜੀ ਦੇ ਹੱਥ ਵਿਚ ਉਸ ਦੀ ਡਿਗਰੀ ਹੁੰਦੀ ਹੈ , ਉਹ ਕੁੱਤਾ ਉਸਨੂੰ ਆਪਣੇ ਮੂੰਹ ਦੇ ਵਿਚ
ਪਾ ਲੈਂਦਾ ਹੈ ਅਤੇ ਇਕ ਕੁੜੀ ਅਤੇ ਇਕ ਵਿਅਕਤੀ ਦੇ ਵਲੋਂ ਡਿਗਰੀ ਛਡਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ , ਆਖਿਰਕਾਰ ਉਸ ਕੁੱਤੇ ਦੇ ਵਲੋਂ ਉਸਨੂੰ ਛੱਡ ਦਿੱਤਾ ਜਾਂਦਾ ਹੈ । ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ।