ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਅੱਜ ਦੀ ਪੀੜ੍ਹੀ ਵਿੱਚ ਤੁਹਾਨੂੰ ਦੱਸਦੇ ਹਾਂ ਕਿ ਪੰਜਾਬ ਸਰਕਾਰ ਵੱਲੋਂ ਭੂਮੀਹੀਣ ਕਿਰਤੀਆ ਨੂੰ ਪਲਾਟਾਂ ਦੀ ਵੰਡ ਕਰ ਦਿੱਤੀ ਗਈ ਹੈ ਵੱਡੀ ਖੁਸ਼ੀਖਬਰੀ ਹੈ ਪੰਜਾਬ ਦੇ
ਉਨ੍ਹਾਂ ਲੋਕਾਂ ਲਈ ਜਿਨ੍ਹਾਂ ਕੋਲ ਆਪਣੇ ਰਹਿਣ ਲਈ ਘਰ ਵੀ ਨਹੀਂ ਸੀ ਪੰਜਾਬ ਸਰਕਾਰ ਵੱਲੋਂ ਜਿਹੜੇ ਭੂਮੀਹੀਣ ਕਿਰਤੀਆਂ ਨੂੰ ਪਲਾਟਾਂ ਦੀ ਵੰਡ ਕਰਕੇ ਇਕ ਸਰਟੀਫਿਕੇਟ ਦੇ ਦਿੱਤੇ ਗਏ ਨੇ ਇਹ ਸਰਟੀਫਿਕੇਟ ਜੋ ਵੀਡਿਓ ਵਿੱਚ ਦਿੱਤਾ ਗਿਆ ਹੈ
ਇਹ ਗੁਰਦਾਸਪੁਰ ਦੇ ਇਕ ਇਲਾਕੇ ਵਿਚ ਇੱਕ ਕਸਟਮਰ ਨੂੰ ਦਿੱਤਾ ਗਿਆ ਹੈ ਜਿਸ ਵਿਚ ਪੰਜ ਮਰਲੇ ਦੀ ਜ਼ਮੀਨ ਉਸ ਨੂੰ ਸਰਟੀਫਿਕੇਟ ਅਤੇ ਸਮੇਤ ਦਿੱਤੀ ਹੈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।