ਦੱਸ ਦੇਈਏ 16 ਮਾਰਚ ਨੂੰ ਮਾਨ ਸਰਕਾਰ ਨੂੰ ਆਪਣੀ ਸਰਕਾਰ ਬਣਾਈ ਨੂੰ ਇੱਕ ਸਾਲ ਪੂਰਾ ਹੋਣ ਜਾ ਰਿਹਾ ਹੈ। ਸੀਐਮ ਮਾਨ ਨੇ 16 ਮਾਰਚ ਨੂੰ ਹੀ ਖਟਕੜ ਕਲਾਂ ਵਿੱਚ ਸੁੰਹ ਖਾਧੀ ਸੀ ਅਤੇ ਉਹ ਪੰਜਾਬ ਦੇ ਮੁੱਖ ਮੰਤਰੀ ਬਣੇ ਸਨ।
ਹੁਣ ਕਿਹਾ ਜਾ ਰਿਹਾ ਹੈ ਇੱਕ ਸਾਲ ਪੂਰਾ ਹੋਣ ਤੇ ਮੁੱਖ ਮੰਤਰੀ ਤੋਂ ਭਗਵੰਤ ਮਾਨ ਦੇ ਵੱਲੋਂ ਪੰਜਾਬ ਦੇ ਲੋਕਾਂ ਨੂੰ ਇਕ ਵੱਡਾ ਤੋਹਫਾ ਦਿੱਤਾ ਜਾ ਸਕਦਾ ਹੈ। ਹੁਣ ਲੋਕਾਂ ਨੂੰ ਉਮੀਦ ਹੈ ਜਿਹੜੀਆਂ ਗਰੰਟਿਆ ਭਗਵੰਤ ਮਾਨ ਨੇ ਚੋਣਾਂ ਤੋਂ ਪਹਿਲਾਂ ਕੀਤੀਆਂ ਸਨ
ਹੁਣ ਸ਼ਾਇਦ ਉਹ ਪੂਰੇ ਹੋਣਗੇ। ਅਤੇ ਕਈ ਗਰੰਟੀਆ ਪਹਿਲਾਂ ਹੀ ਪੂਰੀਆਂ ਹੋ ਚੁੱਕੀਆਂ ਹਨ। ਬਚੇ ਹੋਏ ਵਾਅਦੇ ਵੀ ਪੂਰੇ ਹੋ ਸਕਦੇ ਹਨ। ਡਾਕਟਰ ਗੁਰਪ੍ਰੀਤ ਕੌਰ ਦਾ ਨਵਾਂ ਬਿਆਨ ਸਾਹਮਣੇ ਆਇਆ ਹੈ। ਜਦੋਂ ਪੱਤਰਕਾਰ ਨੇ ਉਨ੍ਹਾਂ ਨੂੰ ਸਵਾਲ ਪੁੱਛਿਆ ਗਿਆ ਔਰਤਾਂ ਨੂੰ 1
ਹਜ਼ਾਰ ਰੁਪਏ ਕਦੋਂ ਮਿਲਣਾ ਸ਼ੁਰੂ ਹੋ ਜਾਵੇਗਾ। ਅਤੇ ਡਾਕਟਰ ਗੁਰਪ੍ਰੀਤ ਕੌਰ ਵੱਲੋਂ ਕਿਹਾ ਜਾ ਰਿਹਾ ਸੀ ਜਿੱਥੇ ਸਾਰੇ ਵਾਅਦੇ ਪੂਰੇ ਹੋਏ ਹਨ ਇਹ ਹਜ਼ਾਰ ਰੁਪਏ ਵਾਲਾ ਵਾਅਦਾ ਵੀ ਪੂਰਾ ਜ਼ਰੂਰ ਕੀਤਾ ਜਾਵੇਗਾ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।
ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।
ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।