ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਅਮਰੀਕਾ ਦੇ ਵਿਚ ਇਕ ਪੰਜਾਬੀ ਔਰਤ ਦੇ ਵਲ ਪੰਜਾਬੀਆਂ ਦਾ ਨਾਮ ਰੋਸ਼ਨ ਕੀਤਾ ਗਿਆ ਹੈ , ਇਸ ਕੁੜੀ ਦੀ ਤਾਰੀਫ ਸਾਰੇ ਲੋਕਾਂ ਦੇ ਵਲੋਂ ਕੀਤੀ ਜਾ ਰਹੀ ਹੈ। ਸਾਰਿਆਂ ਨੂੰ ਪਤਾ ਹੈ ਕੇ ਧੀਆਂ ਦੇ ਵਲੋਂ ਔਖੇ ਕੰਮ ਨੂੰ ਵੀ ਸੌਖਾ ਕਰ
ਦਿੱਤਾ ਜਾਂਦਾ ਹੈ ਅਤੇ ਆਪਣੇ ਪਰਿਵਾਰ ਦੇ ਨਾਲ ਨਾਲ ਉਹਨਾਂ ਦੇ ਵਲੋਂ ਪੰਜਾਬ ਦਾ ਨਾਮ ਵੀ ਅੱਗੇ ਲਿਆਂਦਾ ਜਾਂਦਾ ਹੈ , ਇਕ ਵੱਡੀ ਖਬਰ ਆ ਰਹੀ ਹੈ ਕੇ ਅਮਰੀਕਾ ਦੇ ਵਿਚ ਇਕ ਪੰਜਾਬੀ ਮਹਿਲਾ ਜੱਜ ਬਣੀ ਹੈ ਜਿਸ ਦੇ ਵਲੋਂ ਸੋਹ ਚੁਕੀ ਗਈ ਹੈ , ਅੱਜ ਉਹ ਬਹੁਤ ਜਿੰਦਾ ਖੁਸ਼ ਹੈ ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ