ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ
ਪਹੁੰਚਦੀ ਹੋ ਸਕੇ। ਸੜਕ ਹਾਦਸੇ ਵਧਦੇ ਜਾ ਰਹੇ ਹਨ ਅਤੇ ਇਨ੍ਹਾਂ ਦੇ ਚਲਦੇ ਕਈ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ। ਤੇਜ਼ ਰਫਤਾਰ ਹਮੇਸ਼ਾਂ ਹੀ ਵੱਡੇ ਹਾਦਸਿਆਂ ਦਾ ਕਾਰਨ ਬਣਦੀ ਹੈ।ਦੋਸਤੋ ਇੱਕ ਅਜਿਹਾ ਹੀ ਦਿਲ ਦਹਿਲਾ ਦੇਣ ਵਾਲਾ ਮਾਮਲਾ ਅਨੰਦਪੁਰ ਸਾਹਿਬ ਤੋਂ ਸਾਹਮਣੇ ਆ ਰਿਹਾ ਹੈ।ਜਿੱਥੇ ਕਿ ਇੱਕ ਇਨੋਵਾ ਗੱਡੀ ਅਤੇ ਇੱਕ ਬੱਸ ਦੀ ਸਿੱਧੀ
ਟੱਕਰ ਹੋ ਗਈ। ਤੁਹਾਨੂੰ ਦੱਸ ਦਈਏ ਕਿ ਤੇਜ਼ ਰਫਤਾਰ ਹੋਣ ਦੇ ਕਾਰਨ ਇਹ ਭਿਆਨਕ ਹਾਦਸਾ ਵਾਪਰਿਆ।ਤੁਹਾਨੂੰ ਦੱਸ ਦਈਏ ਕਿ ਇਨੋਵਾ ਗੱਡੀ ਦੇ ਵਿੱਚ ਪੰਜ ਵਿਅਕਤੀ ਬੈਠੇ ਹੋਏ ਸਨ ਜਿਹਨਾਂ ਦੇ ਵਿਚੋਂ ਦੋ ਦੀ ਮੌਕੇ ਤੇ ਮੌਤ ਹੋ ਗਈ ਅਤੇ 3 ਗੰਭੀਰ ਰੂਪ ਵਿੱਚ ਜ਼ਖਮੀ ਦੱਸੇ ਜਾ ਰਹੇ ਹਨ।ਇਹਨਾਂ ਤਿੰਨਾਂ ਦੇ ਵਿੱਚੋਂ ਇੱਕ ਬਹੁਤ ਹੀ ਜ਼ਿਆਦਾ ਗੰਭੀਰ
ਰੂਪ ਨਾਲ ਜ਼ਖਮੀ ਹੈ ਜਿਸਨੂੰ ਚੰਡੀਗੜ ਪੀ ਜੀ ਆਈ ਰੈਫ਼ਰ ਕਰ ਦਿੱਤਾ ਗਿਆ ਹੈ। ਬੱਸ ਦੇ ਵਿੱਚ ਬੈਠੀਆਂ ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।ਤੁਹਾਨੂੰ ਦੱਸ ਦਈਏ ਕਿ ਇਨੋਵਾ ਗੱਡੀ ਦੇ ਵਿੱਚ ਸਵਾਰ ਲੋਕ ਅਨੰਦਪੁਰ ਸਾਹਿਬ ਮੱਥਾ ਟੇਕਣ ਦੇ ਲਈ ਜਾ ਰਹੇ ਸਨ ਅਤੇ ਬੱਸ ਨੂੰ
ਓਵਰਟੇਕ ਕਰਨ ਦੇ ਚੱਕਰ ਵਿੱਚ ਇਹ ਹਾਦਸਾ ਵਾਪਰਿਆ।ਤੁਹਾਨੂੰ ਦੱਸ ਦਈਏ ਕਿ ਭਿਆਨਕ ਟੱਕਰ ਹੋਣ ਕਾਰਨ ਗੱਡੀ ਚਕਨਾਚੂਰ ਹੋ ਗਈ ਹੈ।ਰੱਬ ਦੀ ਕਿਰਪਾ ਨਾਲ ਬੱਸ ਦੇ ਵਿੱਚ ਬੈਠੀਆਂ ਸਵਾਰੀਆਂ ਠੀਕ ਹਨ।ਉਹਨਾਂ ਦੇ ਕੇਵਲ ਮਾਮੂਲੀ ਸੱਟਾਂ ਲੱਗੀਆਂ ਹਨ।