ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਅਹਿਮ ਫੈਸਲੇ ਲਏ ਗਏ ਮੰਤਰੀ ਮੰਡਲ ਨੇ ਸਥਾਈ ਕਰਮਚਾਰੀ ਬਣਾਉਣ ਦੇ ਫੈਸਲੇ ਨੂੰ ਮਨਜ਼ੂਰੀ ਦੇ ਦਿੱਤੀ ਹੈ ਇਸ ਦੇ ਨਾਲ ਹੀ ਮੰਤਰੀ
ਮੰਡਲ ਦੀ ਬੈਠਕ ਚ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਤਰੀਕ ਤੈਅ ਕੀਤੀ ਗਈ ਹੈ ਬਜਟ ਸੈਸ਼ਨ 3ਮਾਰਚ ਨੂੰ ਸ਼ੁਰੂ ਹੋਵੇਗਾ ਅਤੇ ਬਜਟ10 ਮਾਰਚ ਨੂੰ ਪੇਸ਼ ਕੀਤਾ ਜਾਵੇਗਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬਜਟ ਸੈਸ਼ਨ 3 ਮਾਰਚ ਤੋਂ ਸ਼ੁਰੂ ਹੋਵੇਗਾ
ਸਭ ਤੋਂ ਪਹਿਲਾਂ ਰਾਜਪਾਲ ਦਾ ਭਾਸ਼ਣ ਹੋਵੇਗਾ ਭਾਸ਼ਣ ਤੇ ਬਹਿਸ 6 ਮਾਰਚ ਨੂੰ ਹੋਵੇਗੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਦੂਜਾ ਬਜਟ 10 ਮਾਰਚ ਨੂੰ ਪੇਸ਼ ਕੀਤਾ ਜਾਵੇਗਾ ਬਜਟ ਤੇ 11 ਮਾਰਚ ਨੂੰ ਬਹਿਸ ਹੋਵੇਗੀ ਇਸ ਦੇ ਨਾਲ ਹੀ
ਪੰਜਾਬ ਕੈਬਨਿਟ ਦੀ ਮੀਟਿੰਗ ਚ ਕਈ ਵੱਡੇ ਫੈਸਲਿਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ ਮੰਤਰੀ ਮੰਡਲ ਨੇ ਫੈਸਲਾ ਕੀਤਾ ਹੈ ਕਿ ਵੱਖ vਵੱਖ ਵਿਭਾਗਾਂ ਵਿੱਚ 14714 ਕੱਚੇ ਮੁਲਾਜ਼ਮਾਂ ਦੀ ਨਿਯੁਕਤੀ ਕੀਤੀ ਜਾਵੇਗੀ ਇਸ ਨਾਲ ਮਜ਼ਦੂਰਾਂ ਦੀ ਦਿਹਾੜੀ 25 ਫੀਸਦੀ
ਵਧ ਜਾਵੇਗੀ ਸਰਕਾਰ ਨੇ ਕਿਹਾ ਹੈ ਕਿ ਉਸ ਨੇ 25 ਫੀਸਦੀ ਵਾਧੇ ਦੀ ਮੰਗ ਕੀਤੀ ਸੀ ਪਰ ਐੱਫ ਸੀ ਆਈ 20 ਫੀਸਦੀ ਵਾਧੇ ਤੇ ਸਹਿਮਤ ਹੋ ਗਈ ਹੈ ਇਹ 5 ਫੀਸਦੀ ਬਾਕੀ ਪੰਜਾਬ ਸਰਕਾਰ ਵੱਲੋਂ ਅਦਾ ਕੀਤੀ ਜਾਵੇਗੀ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ