ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਪਿਛਲੇ ਕਈ ਦਿਨਾਂ ਤੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਲੋਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ
ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਵੱਖ ਵੱਖ ਥਾਵਾਂ ਤੇ ਧਰਨਿਆਂ ਦਾ ਆਰੰਭ ਵੀ ਕੀਤਾ ਜਾਂਦਾ ਹੈ ਪਰ ਫਿਰ ਵੀ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨ ਰਹੀ ਹੁਣ ਇਸੇ ਵਿਚਕਾਰ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ 72 ਕਰੋੜ ਦੀ ਫਗਵਾੜਾ ਖੰਡ ਮਿਲ ਤੂੰ ਬਕਾਇਆ
ਰਾਸ਼ੀ ਲੈਣ ਲਈ ਫਗਵਾੜਾ ਫਗਵਾੜਾ ਵਿਖੇ ਕਿਸਾਨਾਂ ਵੱਲੋਂ ਨੈਸ਼ਨਲ ਹਾਈ ਵੇ ਤੇ ਲਗਾਇਆ ਧਰਨਾ ਨਹੀਂ ਚੁੱਕਿਆ ਜਾਵੇਗਾ ਫਗਵਾੜਾ ਫਗਵਾੜਾ ਦੇ ਐੱਸਡੀਐੱਮ ਦਫ਼ਤਰ ਵਿਖੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਰਕਲ ਐੱਸ ਐੱਸ ਪੀ ਦੀ ਅਗਵਾਈ ਹੇਠ
ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੀਟਿੰਗ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਜਰਨਲ ਸਕੱਤਰ ਸਤਨਾਮ ਸਿੰਘ ਅਤੇ ਹੋਰ ਕਿਸਾਨ ਆਗੂਆਂ ਨਾਲ ਹੋਈ ਮੀਟਿੰਗ ਬੇ ਰੱਤਾ ਰਹੀ
ਇਸ ਦੌਰਾਨ ਮਨਜੀਤ ਸਿੰਘ ਰਾਏ ਨੇ ਕਿਹਾ ਕਿ ਜਿਨ੍ਹਾਂ ਸਮਾਂ ਕਿਸਾਨਾਂ ਦੀ ਗੰਨਾ ਬਕਾਇਆ ਰਾਸ਼ੀ ਨਹੀਂ ਮਿਲਦੀ ਇਹ ਧਰਨਾ ਚੋਂ ਨਹੀਂ ਹਟਾਇਆ ਜਾਵੇਗਾ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।