ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਮੁਕੇਰੀਆਂ ਗੁਰਦਾਸਪੁਰ ਰੋਡ ਤੇ ਰੇਲਵੇ ਫਲਾਈਓਵਰ ਸ਼ੁੱਕਰਵਾਰ ਨੂੰ ਇਕ ਵਾਹਨ ਦੀ ਲਪੇਟ ਵਿੱਚ ਆਉਣ ਨਾਲ ਇਕ ਵੀਹ ਸਾਲਾ ਨੌਜਵਾਨ ਦੀ ਮੌਤ ਹੋ ਗਈ। ਉਹ ਤੂੰ ਦੱਸ ਦੀ ਜਾਣਕਾਰੀ
ਦਿੰਦਿਆਂ ਏ ਐਸ ਆਈ ਰਾਕੇਸ਼ ਕੁਮਾਰ ਨੇ ਦੱਸਿਆ ਕਿ ਸ਼ੁੱਕਰਵਾਰ ਸਵੇਰੇ ਰਮਨ ਕੁਮਾਰ ਰੋਜ਼ਾਨਾ ਦੀ ਤਰ੍ਹਾਂ ਮੁਕੇਰੀਆਂ ਜਾ ਰਹੇ ਸੀ। 5 ਵੱਜ ਕੇ 30 ਮਿੰਟਾਂ ਦੇ ਮੁਕੇਰੀਆਂ ਗੁਰਦਾਸਪੁਰ ਰੋਡ ਤੇ ਰੇਲਵੇ ਫਲਾਈਓਵਰ ਤੇ ਕਿਸੇ ਅਣਪਛਾਤੇ ਵਾਹਨ ਦੇ
ਲਪੇਟ ਦੇ ਆਉਣ ਕਰਕੇ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਦੋਸਤੋ ਦੱਸ ਦੇਈਏ ਨੌਜਵਾਨ ਦੀ ਮੌਤ ਕਰਕੇ ਪਰਿਵਾਰ ਦੇ ਵਿੱਚ ਸੋਗ ਦੀ ਲਹਿਰ ਫੈਲ ਗਈ। ਮ੍ਰਿਤਕਾ ਦੀ ਪਹਿਚਾਣ ਰਮਨ ਕੁਮਾਰ ਪੁੱਤਰ ਸੁਖਜਿੰਦਰ ਸਿੰਘ ਬਾਸੀ ਹਸਿਆਰਪੁਰ ਕਲੋਤਾ
ਥਾਣੇ ਮੁਕੇਰੀਆਂ ਵਜੋਂ ਹੋਈ ਹੈ। ਦੱਸ ਦਈਏ ਦੂਜੇ ਪਾਸੇ ਮੁਕੇਰੀਆਂ ਪੁਲਿਸ ਨੇ ਨੌਜਵਾਨ ਦੇ ਪਿਤਾ ਸੁਖਜਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ਤੇ ਕੇਸ ਦਰਜ ਕਰਕੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।
ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ