ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਪੰਜਾਬ ਅਤੇ ਹਰਿਆਣਾ ਦੇ ਵਿੱਚ ਵੀ ਮੰਗਲਵਾਰ ਨੂੰ ਸੀਤ ਲਹਿਰ ਅਤੇ ਕੋਹਰੇ ਦਾ ਅਸਰ ਜਾਰੀ ਰਿਹਾ। ਦੋਸਤੋ ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ ਦੋ ਪੁਆਇੰਟ ਚਾਰ ਅਤੇ
ਭਿਵਾਨੀ ਵਿੱਚ ਘੱਟੋ ਘੱਟ ਤਾਪਮਾਨ ਤਿੰਨ ਪੁਆਇੰਟ ਅੱਠ ਡਿਗਰੀ ਸੈਲਸੀਅਸ ਰਿਹਾ। ਦੋਸਤੋ ਚੰਡੀਗੜ੍ਹ ਦੇ ਡਾਇਰੈਕਟਰ ਡਾਕਟਰ ਮਨਮੋਹਨ ਸਿੰਘ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਵਿਚ ਕਾਂਬਾ ਹੋਰ ਜ਼ਿਆਦਾ ਬਣੇਗਾ।
ਦੱਸ ਦਈਏ ਉਧਰ ਹਿਮਾਚਲ ਦੇ ਵਿਚ ਬੁਧਵਾਰ ਤੋਂ ਆਉਂਦੇ ਤਿੰਨ ਮੀਂਹ ਤੇ ਬਰਫਬਾਰੀ ਸੰਭਾਵਨਾ ਵੀ ਦੱਸੀ ਹੈ। ਦੋਸਤੋ ਸੂਬੇ ਵਿੱਚ 12 ਅਤੇ 13 ਜਨਵਰੀ ਨੂੰ ਬਰਫਬਾਰੀ ਦਾ ਅਨੁਮਾਨ ਵੀ ਦੱਸਿਆ ਜਾ ਰਿਹਾ ਹੈ। ਜੇਕਰ ਆਪਾਂ ਪੰਜਾਬ ਦੇ ਮੈਦਾਨੀ ਇਲਾਕਿਆਂ
ਦੀ ਗੱਲ ਕਰੀਏ ਜਿੱਥੇ ਮੀਂਹ ਪੈ ਸਕਦਾ ਹੈ। ਉਥੇ ਹੀ ਉਪਰੀ ਖੇਤਰਾ ਵਿਚ ਬਰਫਬਾਰੀ ਦਾ ਅਨੁਮਾਨ ਵੀ ਦੱਸਿਆ ਗਿਆ ਹੈ। ਦੱਸ ਦਈਏ ਮੌਸਮ ਵਿਭਾਗ ਦੇ ਅਨੁਸਾਰ ਪੰਜਾਬ ਦੇ ਵਿਚ 12 ਜਨਵਰੀ ਤੋਂ ਮੌਸਮ ਬਦਲੇਗਾ।
ਦੋਸਤੋ ਮੀਂਹ ਦੇ ਅਸਾਰ ਦੱਸੀ ਜਾ ਰਹੇ ਹਨ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ
ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।