ਦੋਸਤੋ ਦੱਸ ਦੇਈਏ ਲੋਕਾਂ ਦੀ ਮੁਸ਼ਕਿਲਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਜਿਥੇ ਬਹੁਤ ਸਾਰੇ ਕਦਮ ਚੁੱਕੇ ਜਾ ਰਹੇ ਹਨ ਉਥੇ ਹੀ ਕਈ ਤਰ੍ਹਾਂ ਦੀਆਂ ਯੋਜਨਾਵਾਂ ਨੂੰ ਵੀ ਲਾਗੂ ਕੀਤਾ ਜਾ ਰਿਹਾ ਹੈ। ਦੋਸਤੋ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਸਰਕਾਰ ਵੱਲੋਂ ਜਿਥੇ ਲੋਕਾਂ ਨਾਲ ਕੀਤੇ ਗਏ ਵਾਅਦਿਆਂ
ਨੂੰ ਵੀ ਇਕ ਤੋਂ ਬਾਅਦ ਇਕ ਪੂਰੇ ਕੀਤੇ ਜਾਣ ਦਾ ਸਿਲਸਿਲਾ ਜਾਰੀ ਹੈ। ਉਥੇ ਹੀ ਲੋਕਾਂ ਨੂੰ ਬਹੁਤ ਸਾਰੀਆਂ ਰਾਹਤਾਂ ਵੀ ਆਮ ਆਦਮੀ ਪਾਰਟੀ ਵੱਲੋਂ ਦਿੱਤੀਆਂ ਗਈਆਂ ਹਨ। ਕੈਬਨਿਟ ਮੰਤਰੀ ਮੰਡਲ ਵਿਚ ਵੀ ਜਿਥੇ ਪਾਰਟੀ ਵੱਲੋਂ ਫੇਰ ਬਦਲ ਕੀਤਾ ਗਿਆ ਹੈ
ਦੱਸ ਦੇਈਏ ਉਥੇ ਹੀ ਵੱਖ ਵੱਖ ਅਹੁਦਿਆਂ ਤੇ ਵੱਖ-ਵੱਖ ਮੰਤਰੀਆਂ ਨੂੰ ਨਿਯੁਕਤ ਕੀਤਾ ਗਿਆ ਹੈ। ਮੰਤਰੀ ਵੱਲੋਂ ਜਿੱਥੇ ਆਪਣੇ ਵਿਭਾਗ ਦੇ ਕੰਮ-ਕਾਜ ਸਹੀ ਢੰਗ ਨਾਲ ਕੀਤੇ ਜਾ ਰਹੇ ਹਨ ਉਥੇ ਹੀ ਲੋਕਾਂ ਵੱਲੋਂ ਉਨ੍ਹਾਂ ਸਭ ਦੀ ਸ਼ਲਾਘਾ ਵੀ ਕੀਤੀ ਜਾ ਰਹੀ ਹੈ।
ਦੱਸ ਦੇਈਏ ਕਿ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਹਿੱਤਾ ਲਈ ਹਮੇਸ਼ਾ ਆਮ ਲੋਕਾਂ ਦੇ ਨਾਲ ਖੜ੍ਹੀ ਹੈ ਦੱਸ ਦਈਏ ਉਹਨਾਂ ਨੇ ਕਿਹਾ ਕਿ ਪੰਜਾਬ ਦੇ ਸਭ ਮਸਲੇ ਹੱਲ ਕੀਤੇ ਜਾਣਗੇ।
ਦੋਸਤੋ ਉਨ੍ਹਾਂ ਨੇ ਇਹ ਵੀ ਕਿਹਾ ਪੰਜਾਬ ਸਰਕਾਰ ਸਿਹਤ ਸਿੱਖਿਆ ਰੁਜ਼ਗਾਰ ਅਤੇ ਵਪਾਰ ਨੂੰ ਪਹਿਲ ਦੇਵੇਗੀ। ਇਸ ਦੌਰਾਨ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਪੜਾਅ ਤਹਿਤ ਪਹਿਲੇ ਪੰਜ ਸੋ ਪਿੰਡਾ ਨੂੰ
ਸਮਾਰਟ ਪਿੰਡ ਬਣਾਇਆ ਜਾਵੇਗਾ। ਉਹਨਾਂ ਨੇ ਕਿਹਾ ਜਿੰਨੀਆਂ ਸੁੱਖ-ਸਹੂਲਤਾਂ ਸ਼ਹਿਰਾਂ ਦੇ ਵਿੱਚ ਮਿਲਦੀਆਂ ਹਨ ਉਹ ਜਲਦ ਹੀ ਪਿੰਡਾਂ ਦੇ ਵਿੱਚ ਮਿਲਣਗੀਆਂ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ
ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।