ਇਕ ਹਫਤੇ ਤੋਂ ਲਗਾਤਾਰ ਪੈ ਰਹੀ ਗਰਮੀ ਕਾਰਨ ਦਿਨ ਦਾ ਤਾਪਮਾਨ 28 ਤੋਂ 30 ਡਿਗਰੀ ਤੱਕ ਪਹੁੰਚਣਾ ਸ਼ੁਰੂ ਹੋ ਗਿਆ ਹੈ ਅਤੇ ਰਾਤ 14 ਡਿਗਰੀ ਤੱਕ ਪਹੁੰਚਣੀ ਸ਼ੁਰੂ ਹੋ ਗਈ ਹੈ ਪਰ ਇਕ ਵਾਰ ਫਿਰ ਮੌਸਮ ਦਾ ਮਿਜਾਜ਼ ਬਦਲਣ ਵਾਲਾ ਹੈ ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ
ਨਾਲ ਹਵਾਵਾਂ ਚੱਲਣ ਨਾਲ 28 ਫਰਵਰੀ ਨੂੰ ਹਲਕੀ ਬਾਰਿਸ਼ ਅਤੇ 1 ਮਾਰਚ ਨੂੰ ਜ਼ਿਲੇ ਦੇ ਕੁਝ ਹਿੱਸਿਆਂ ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਮੁਤਾਬਕ 2012 ਦਾ ਫਰਵਰੀ ਮਹੀਨਾ ਪੂਰੀ ਤਰ੍ਹਾਂ ਸੁੱਕਾ ਸੀ ਇਸ ਵਾਰ2023ਦੇ ਵੀ ਖੁਸ਼ਕ ਹੋਣ ਦੀ ਸੰਭਾਵਨਾ ਹੈ ਅਤੇ ਮਾਰਚ ਦਾ ਮਹੀਨਾ ਮੀਂਹ ਨਾਲ ਸ਼ੁਰੂ ਹੋਵੇਗਾ ਹਰ ਸਾਲ ਘੱਟ ਰਹੀ
ਬਾਰਿਸ਼ ਚਿੰਤਾ ਦਾ ਵਿਸ਼ਾ ਬਣਦੀ ਜਾ ਰਹੀ ਹੈ ਜਿਸ ਦਾ ਅਸਰ ਫਸਲਾਂ ਤੇ ਦੇਖਿਆ ਜਾ ਸਕਦਾ ਹੈ ਇਸ ਲਈ ਖੇਤੀ ਮਾਹਿਰ ਕਿਸਾਨਾਂ ਨੂੰ ਅਪੀਲ ਕਰਦੇ ਹਨ ਕਿ ਉਹ ਉਨ੍ਹਾਂ ਫ਼ਸਲਾਂ ਵੱਲ ਜ਼ਿਆਦਾ ਧਿਆਨ ਦੇਣ ਜਿਹੜੀਆਂ ਘੱਟ ਪਾਣੀ ਚ ਜਲਦੀ ਤਿਆਰ ਹੋ ਜਾਂਦੀਆਂ ਹਨ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ