ਪੂਰੀ ਜਾਣਕਾਰੀ ਇਸ ਵੀਡੀਓ ਵਿੱਚ ਦੇਖੋ ਦੋਸਤੋ ਦੱਸਣ ਜਾ ਰਿਹਾ ਹਾਂ ਇਸ ਵੇਲੇ ਦੀ ਵੱਡੀ ਖਬਰ।ਦੱਸ ਦੇਈਏ ਸਾਲ ਦੀ ਸ਼ੁਰੂਆਤ ਨੂੰ ਲੈ ਕੇ ਜਿੱਥੇ ਲੋਕਾਂ ਵੱਲੋਂ ਜਸ਼ਨ ਮਨਾਏ ਗਏ ਉਥੇ ਹੀ ਠੰਡ ਦੇ ਚਲਦਿਆਂ ਹੋਇਆਂ ਕਈ ਤਰਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ।
ਦੋਸਤੋ ਸਰਦੀ ਦੇ ਮੌਸਮ ਵਿੱਚ ਜਿੱਥੇ ਵਾਹਨ ਚਾਲਕਾਂ ਨੂੰ ਆਉਣ ਜਾਣ ਵਿੱਚ ਭਾਰੀ ਮੁਸ਼ਕਲ ਪੇਸ਼ ਆ ਰਹੀ ਹੈ ਉਥੇ ਹੀ ਪੈਣ ਵਾਲੇ ਧੁੰਦ ਦੇ ਕਾਰਨ ਬਹੁਤ ਸਾਰੇ ਸੜਕੀ ਹਾਦਸੇ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਜਿਨ੍ਹਾਂ ਕਾਰਨ ਬਹੁਤ ਸਾਰੇ
ਪਰਿਵਾਰਾਂ ਦਾ ਭਾਰੀ ਜਾਨੀਮਾਲੀ ਨੁਕਸਾਨ ਹੋਇਆ ਹੈ ਅਤੇ ਸੜਕੀ ਆਵਾਜਾਈ ਵੱਲੋਂ ਵੀ ਲੋਕਾਂ ਨੂੰ ਇਹਤਿਆਤ ਵਰਤਣ ਦੇ ਆਦੇਸ਼ ਜਾਰੀ ਕੀਤੇ ਹਨ ।ਦੱਸ ਦੇਈਏ ਮੌਸਮ ਵਿਭਾਗ ਨੂੰ ਵੀ ਸਮੇਂ ਸਮੇਂ ਤੇ ਆਉਣ ਵਾਲੇ ਦਿਨਾਂ ਦੀ ਜਾਣਕਾਰੀ ਦੇ ਦਿਤੀ ਜਾਂਦੀ ਹੈ।
ਹੁਣ ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਉਣ ਵਾਲ਼ੇ ਦਿਨਾਂ ਨੂੰ ਲੈ ਕੇ ਜਿੱਥੇ ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ
ਉਥੇ ਹੀ ਠੰਡ ਦੇ ਵਧ ਰਹੇ ਪ੍ਰਕੋਪ ਨੂੰ ਦੇਖਦੇ ਹੋਏ ਰੈਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਦੋਸਤੋ ਦੱਸ ਦੇਈਏ ਜਿੱਥੇ ਆਉਣ ਵਾਲੇ ਦਿਨਾਂ ਦੇ ਵਿੱਚ ਠੰਡ ਦਾ ਕਹਿਰ ਜਾਰੀ ਰਹੇਗਾ ਅਤੇ ਕੋਰੇ ਦੇ ਪ੍ਰਕੋਪ ਤੋਂ ਵੀ ਲੋਕਾਂ ਨੂੰ ਮੁਸ਼ਕਲ ਹੋਵੇਗੀ।
ਦੋਸਤੋ ਉਥੇ ਹੀ ਵਿਜ਼ੀਬਿਲਟੀ ਵਿਚ ਵੀ ਕਮੀ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ ਅਤੇ ਮੌਸਮ ਨੂੰ ਦੇਖਦੇ ਹੀ ਰੈਡ ਅਲਰਟ ਵੀਰਵਾਰ ਨੂੰ ਮੌਸਮ ਵਿਭਾਗ ਵੱਲੋਂ ਜਾਰੀ ਕਰ ਦਿਤਾ ਗਿਆ ਹੈ। ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ