ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਕਈ ਦਿਨਾਂ ਤੋਂ ਲੈ ਕੇ ਮੌਸਮ ਵਿਚ ਬਹੁਤ ਤਬਦੀਲੀ ਆ ਰਹੀ ਹੈ ਲਗਾਤਾਰ ਮੌਨਸੂਨ ਖੇਤਰ ਵਿਚ ਭਾਰੀ ਗਿਰਾਵਟ ਹੁੰਦੀ ਨਜ਼ਰ ਆ ਰਹੀ ਹੈ
ਪਹਿਲਾਂ ਤਾਪਮਾਨ ਪਨਤਾਲੀ ਡਿਗਰੀ ਤੱਕ ਬਣਿਆ ਹੋਇਆ ਸੀ ਜਿਸ ਤੋਂ ਬਾਅਦ ਮੀਂਹ ਪੈਣ ਨਾਲ ਇਸ ਤਾਪਮਾਨ ਵਿੱਚ ਗਿਰਾਵਟ ਆ ਗਈ ਹੈ ਅਤੇ ਹੁਣ ਇਸ ਦਾ ਤਾਪਮਾਨ ਤੀਹ ਡਿਗਰੀ ਤੱਕ ਪਹੁੰਚ ਗਿਆ ਹੈ ਅਤੇ ਥੋੜ੍ਹੇ ਦਿਨਾਂ ਤੋਂ ਹੀ ਕਾਫੀ ਮਾਤਰਾ ਵਿਚ ਮੀਂਹ ਪੈ ਰਿਹਾ ਹੈ
ਜਿਸ ਨਾਲ ਲੋਕਾਂ ਨੂੰ ਬਹੁਤ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਮੀਂਹ ਦੇ ਮੌਸਮ ਨਾਲ ਲੋਕਾਂ ਦੀਆਂ ਫਸਲਾਂ ਨੂੰ ਬਹੁਤ ਧੱਕਾ ਲੱਗ ਰਿਹਾ ਹੈ ਅਤੇ ਹੜ੍ਹ ਵਾਂਗ ਮਾਹੌਲ ਬਣ ਚੁੱਕਿਆ ਹੈ ਚਾਰੇ ਪਾਸੇ ਪਾਣੀ ਹੀ ਪਾਣੀ ਖੜ੍ਹ ਗਿਆ ਹੈ ਪਰ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਦੀ ਨਜ਼ਰ ਆ ਰਹੀ ਹੈ ਅਤੇ
ਮੌਸਮ ਵਿਭਾਗ ਅਨੁਸਾਰ ਉੱਤਰੀ ਮੈਦਾਨ ਖੇਤਰ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ ਜਿਸ ਤੋਂ ਬਾਅਦ ਸਰਕਾਰ ਵੱਲੋਂ ਅਲਰਟ ਵੀ ਜਾਰੀ ਕੀਤੇ ਗਏ ਹਨ ਦਰਿਆਵਾਂ ਦੇ ਨੇੜੇ ਲੱਗਦੇ ਪਿੰਡਾਂ ਵਿੱਚ ਅਲਰਟ ਜਾਰੀ ਕੀਤੇ ਗਏ ਹਨ ਜਿਸ ਵਿੱਚ ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਬਹੁ ਚੋਣ ਦੇ ਐਲਾਨ ਕਰ ਦਿੱਤੇ ਗਏ ਹਨ ਬਾਕੀ ਦੀ ਜਾਣਕਾਰੀ ਵੀਡਿਓ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।