ਅਕਸਰ ਹੀ ਸੋਸ਼ਲ ਮੀਡੀਏ ਉੱਪਰ ਮੌਸਮ ਵਿਭਾਗ ਨਾਲ ਜੁੜੀਆਂ ਖਬਰਾਂ ਸਾਹਮਣੇ ਦਿੱਤਾ ਜਾ ਰਿਹਾ ਹੈ ਕਿ ਔ ਹੁਣ ਮੌਸਮ ਵਿਭਾਗ ਦੇ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ ਜਿਥੇ ਗਾਂ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ
ਜਿਸਦੇ ਨਾਲ ਕਿ ਇਥੋਂ ਦੇ ਲੋਕਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਇਸ ਦੇ ਨਾਲ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਦੇ ਬੱਚੇ ਪੰਜਾਬ ਦੇ ਬੱਦਲਵਾਈ ਸਹੀ ਰਹੇਗੀ ਜਿਸ ਦੇ ਨਾਲ ਕੇ ਤੂੰ ਦੇ ਲੋਕਾਂ ਦੀਆਂ ਸਮੱਸਿਆਵਾਂ ਵਧ ਔ ਜਿਸ ਵਿਚ ਕਿਹਾ ਜਾ ਰਿਹਾ ਹੈ ਕਿ
ਜੇਕਰ ਤੁਸੀਂ ਆਪਣੇ ਘਰਾਂ ਤੋਂ ਦੂਰ ਜਾ ਰਹੇ ਹਨ ਮੌਸਮ ਦੀ ਜਾਣਕਾਰੀ ਥੋੜਾ ਬਹੁਤ ਜ਼ਰੂਰੀ ਹੈ ਨਹੀਂ ਤਾਂ ਤੁਹਾਨੂੰ ਬਹੁਤ ਪ੍ਰਕਾਰ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਇਸ ਖਬਰ ਦੇ ਸਾਹਮਣੇ ਆ ਜਾਣ ਤਾਂ ਲੋਕਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਵਿਚਾਰ ਦਿੱਤੇ ਜਾ ਰਹੇ ਹਨ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ