ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ
ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ ਵਾਰ ਵਾਰ ਪੁਲਸ ਮੁਲਾਜ਼ਮ ਨਾਲ ਹੱਥ ਮਿਲਾਉਣ ਵਾਲਾ ਇਹ ਵਿਅਕਤੀ ਚੋਰ ਲੁਟੇਰੇ ਨਹੀਂ
ਸਗੋਂ ਰਿਕਸ਼ਾ ਚਾਲਕ ਹੈ ਜਿਸ ਨੇ ਪਹਿਲਾਂ ਤਾਂ ਬਹਾਦਰੀ ਨਾਲ ਲਾਲ ਬੱਤੀ ਪਾਰ ਕੀਤੀ ਪਰ ਇਹ ਭੁੱਲ ਗਿਆ ਕਿ ਪੰਜਾਬ ਦੀ ਹੋਣਹਾਰ ਪੁਲਸ ਦੀ ਵੀ ਡਿਊਟੀ ਹੋਣੀ ਚਾਹੀਦੀ ਹੈ ਦਰਅਸਲ ਇਹ ਮਾਮਲਾ ਅੰਮ੍ਰਿਤਸਰ ਦੇ ਲਾਰਾਸ਼ ਰੋਡ ਦਾ ਹੈ ਜਿੱਥੇ ਪੁਲਿਸ ਮੁਲਾਜ਼ਮ ਆਪਣੀ ਡਿਊਟੀ ਕਰ ਰਿਹਾ ਸੀ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ